< 1 Летописи 3 >
1 А ето синовете, които се родиха на Давида в Хеврон: първородният, Амнон, от езраелката Ахиноама; вторият Даниил, от кармилката Авигея;
੧ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,
2 третият Авесалом, син на Мааха, дъщеря на гесурския цар Талмай; четвъртият Адония, син на Агита;
੨ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,
3 петият Сефатия, от Авитала; шестият Итраам, от жена му Егла,
੩ਪੰਜਵਾਂ ਸ਼ਫ਼ਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਪਤਨੀ ਅਗਲਾਹ ਤੋਂ।
4 Шестимата му се родиха в Хеврон, гдето царува седем години и шест месеца; а Ерусалим царува тридесет и три години.
੪ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
5 А тия му се родиха в Ерусалим: Сима, Совав, Натан и Соломон, четирима, от Витсавее, дъщеря на Амиила;
੫ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,
੬ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ,
8 Елисама, Елиада и Елифалет, девет души;
੮ਅਲੀਸ਼ਾਮਾ, ਅਲਯਾਦਾ, ਅਲੀਫ਼ਾਲਟ ਅਤੇ ਨੌਂ।
9 всички тия бяха Давидови синове освен синовете от наложниците; и Тамар беше тяхна сестра.
੯ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।
10 А Соломонов син бе Ровоам; негов син, Авия; негов син, Аса; негов син, Иосафат;
੧੦ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,
11 негов син, Иорам; негов син, Охозия; негов син, Иоас;
੧੧ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,
12 негов син, Амасия; негов син, Азария; негов син, Иотам;
੧੨ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,
13 негов син, Ахаз; негов син, Езекия; негов син, Иотам;
੧੩ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ,
14 негов син, Амон; негов син Иосия.
੧੪ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸ਼ੀਯਾਹ।
15 А синовете на Иосия бяха: първородният Иоанан, вторият Иоаким, третият Седекия, четвъртият Селум.
੧੫ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।
16 А Иоакимови синове: Ехония син му, Седекия негов син.
੧੬ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।
17 А Ехониев син бе Асир; негов син Салатиил,
੧੭ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
18 и Малхирам, Федаия, Сенасар, Екамия, Осама и Недавия.
੧੮ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।
19 А Федаиеви синове: Зоровавел и Семей; а Зоровавелови синове: Масулам и Анания, и сестра им Саломита,
੧੯ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
20 и Асува, Оел, Варахия, Асавия и Юсав-есед, петима.
੨੦ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ ਪੰਜ ਸਨ।
21 А Ананиеви синове: Фелатия и Исаия, синовете на Рафаия, синовете на Арнана, синовете на Авдия, синовете на Сехания.
੨੧ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ
22 А Сеханиев син, Семаия; и Семаиеви синове: Хатус, Игал, Вария, Неария и Сафат, шестима.
੨੨ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।
23 А Неариеви синове: Елиоинай, Езекия и Азрикам, трима.
੨੩ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
24 А Елиоинаеви синове: Одаия, Елиасив, Фалаия, Акув, Иоанан, Далаия и Ананий, седмина.
੨੪ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।