< 1 Thesalonikah 2 >
1 Kami be ja kami cinae aw, nami veia kami law cen sungpyamnak am ni ti nami ksingki.
੧ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ।
2 Thesalonikah mlüh am kami pha law ham üng, Philipih mlüha ihlawka ami jah yaihyün nghekanak cun nami ksingki. Aktäa jah ngtäkpüi kyaw u lü pi, mi Pamhnam naw amät üngkhyüh lawkia Thangkdaw ning jah mtheh vaia lingnak jah pe pängki.
੨ਪਰ ਤੁਸੀਂ ਜਾਣਦੇ ਹੋ ਕਿ ਸ਼ੁਰੂਆਤ ਵਿੱਚ ਫ਼ਿਲਿੱਪੈ ਵਿੱਚ ਦੁੱਖ ਝੱਲਣ ਦੇ ਬਾਵਜੂਦ ਵੀ ਸਾਡੇ ਪਰਮੇਸ਼ੁਰ ਨੇ ਸਾਨੂੰ ਅਜਿਹੀ ਦਲੇਰੀ ਦਿੱਤੀ ਕਿ ਅਸੀਂ ਬਹੁਤ ਵਿਰੋਧ ਵਿੱਚ ਵੀ ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾ ਸਕੇ।
3 Kami ning jah nghuinak hin am dawkia mkhyenak, am ngcingcaihkia ngaihnak ja limmanak üng ning jah mtheh am ni.
੩ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।
4 Pamhnam naw Thangkdaw pyen khaia a jah ümnaka mäiha, khyanga mlung jesaki am ni lü, khyanga mlungkyawng jah ksingki Pamhnam jesak vaia ni khut kami bi ve.
੪ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।
5 Nami veia kami law üng, mhläknaka ngthu pyen lü kamvanaka ngthu sumei khaia am kami lawki ti cun angtea nami ksingki. Pamhnam hin kami saksi ni.
੫ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।
6 Nangmi naw pi ni se, akce naw pi ni se, ua jah mküiei vai pi am ktha na u nawng.
੬ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ।
7 Khritawa ngsäa kba nami veia kthähei lü yah kyawki. Cunüngpi, nami veia kami law üng hniphnawi lü nu mat naw a naca a mceia mäiha kami ning jah mceiki.
੭ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।
8 Acunakyase, kami ning jah mhläkphyanak am Pamhnam üngkhyüh lawkia Thangkdaw däk am ni lü kami sak pi ning jah pet hlü awnga kami ngtünkie cen. Nangmi cun aktä se kami ning jah mhläkphya naki.
੮ਇਸੇ ਤਰ੍ਹਾਂ ਅਸੀਂ ਤੁਹਾਡੇ ਚਾਹਵੰਦ ਹੋ ਕੇ ਤੁਹਾਨੂੰ ਸਿਰਫ਼ ਪਰਮੇਸ਼ੁਰ ਦੀ ਖੁਸ਼ਖਬਰੀ ਨਹੀਂ, ਸਗੋਂ ਆਪਣੀ ਜਾਨ ਵੀ ਦੇਣ ਨੂੰ ਤਿਆਰ ਸੀ, ਇਸ ਲਈ ਜੋ ਤੁਸੀਂ ਸਾਡੇ ਪਿਆਰੇ ਬਣ ਗਏ ਹੋ।
9 Ka benae aw, ihlawka bawngkha lü mi khüi cun nami ksingki. Ua khana pi ia khuikhanak käh a pha law vaia, amhnüp amthana khüi lü Pamhnam üngkhyüh lawkia Thangkdaw cun kami ning jah mthehki.
੯ਹੇ ਭਰਾਵੋ, ਸਾਡੀ ਮਿਹਨਤ ਤੁਹਾਨੂੰ ਚੇਤੇ ਤਾਂ ਹੋਵੇਗੀ ਕਿ ਅਸੀਂ ਇਸ ਲਈ ਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ ਰਾਤ-ਦਿਨ ਕੰਮ-ਧੰਦਾ ਕਰ ਕੇ, ਤੁਹਾਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸੁਣਾਈ।
10 Nangmi jumeikiea khana ihlawka ngcingcaih, ngsungpyun lü mkat vai käh vekia kami ve cun, nangmi ja Pamhnam cun kami saksia nami kyaki.
੧੦ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ।
11 Amäta Khankhaw Pe ja hlüngtainaka ning jah cehpüiki, Pamhnam jekyaisakia xünsak üng nami ve vaia, Pa mat naw a cae a jah vepüia kba, mat cima ning jah mcuhmcäi mhlawhmcah lü kami ve nami ksingki.
੧੧ਸੋ ਤੁਸੀਂ ਜਾਣਦੇ ਹੋ ਕਿ ਜਿਵੇਂ ਪਿਤਾ ਆਪਣੇ ਬੱਚਿਆਂ ਨੂੰ ਤਿਵੇਂ ਅਸੀਂ ਤੁਹਾਡੇ ਵਿੱਚੋਂ ਇੱਕ-ਇੱਕ ਨੂੰ ਕਿਵੇਂ ਉਪਦੇਸ਼ ਅਤੇ ਦਿਲਾਸਾ ਦਿੰਦੇ ਅਤੇ ਸਮਝਾਉਂਦੇ ਰਹੇ।
੧੨ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚੱਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ।
13 Pamhnam üng aläa kami jenaka mawng ta: Pamhnama ngthu nami veia kami lawpüi üng ngja lü nami dodangki. Khyanga ngthu sawxata mäiha käh ngai lü Mhnama ngthua ngai lü, acun cun Pamhnama ngthu kcanga kya lü jumeiki nangmia khana Pamhnam naw khut a bia phäh ni.
੧੩ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ।
14 Kami benae aw, Jesuh Khritaw yahei lü Judah khawa veki Pamhnama sangcimea veia thawnkia kba, nangmia veia pi thawn lawki. Judah khyange amimäta khyangmjü naw ami jah mkhuimkhaa kba, nangmi pi namimäta khyangmjü naw ning jah mkhuimkha ve.
੧੪ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ।
15 Judahe cun Bawipa Jesuh ja sahma he jah hnim u lü keimi pi jah mkhuimkhakie. Ihlawka Pamhnam am jekyaisakie ni. Ihlawka khyang naküt jah mkeieikie ni.
੧੫ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
16 Küikyannak jah pe khaia thangkdaw Khyangmjükce hea veia kami sang pi jah ngdüm hlüsak ktawihkie. Aläa mkhyenak ami pawh cen ahikba mkhyenak kümceisakie ni. Akpäihnaka ta, Pamhnama mlungsonak ami khana pha päng ve.
੧੬ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।
17 Ka benae aw, pumsa üng asängca mi ngtai kyaw u lü pi, mlung kyawng üng ta am mi ngtai. Akhyang puma ning jah hmuh be vaia aktä se ning jah süm lü kami ktha nakie.
੧੭ਪਰ ਹੇ ਭਰਾਵੋ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ।
18 Nami veia nghlat law be vaia kami yängki. Kamät kung pi nghngih vei law vaia ka ngtängki, Khawyam naw am na lawsak ve.
੧੮ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।
19 Kami äpeinak, jekyainak ja mi Bawipa Jesuha law be üng a maa kami ngnängpangnaka mawng awhcahnak vai cun nangmi ni, khyang kce he am ni.
੧੯ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ?
20 Kami hlüngtainak ja kami jekyainak ta nangmi ni.
੨੦ਕਿਉਂ ਜੋ ਤੁਸੀਂ ਸਾਡੇ ਪ੍ਰਤਾਪ ਅਤੇ ਅਨੰਦ ਦਾ ਕਾਰਨ ਹੋ।