< Jeremiah 28 >

1 Judah Siangpahrang Zedekiah abawinae kum pali, thapa yung panga nah, profet Hananiah, Azzur capa, Gibeon tami ni, vaihmanaw hoi taminaw koevah BAWIPA e im dawk na pato teh kai koe,
ਤਦ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,
2 ransahu BAWIPA, Isarel Cathut ni hettelah a dei, Babilon Siangpahrang e kahnam teh ka kâkhoe sak toe.
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ!
3 A kum kum hni touh thung BAWIPA e im dawk e hnopai Babilon siangpahrang Nebukhadnezar ni hete hmuen koehoi a la teh Babilon lah a ceikhai e hah, hete hmuen koe bout ka bankhai han.
ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ
4 Hete hmuen koevah Judah siangpahrang Jehoiakim capa Jekoniah hoi Babilon lah ka cet e Judah tami santoung e naw pueng hah bout ka bankhai han, bangkongtetpawiteh, Babilon siangpahrang e kahnam hah ka khoe han, telah BAWIPA ni a dei telah ati.
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਾਰੇ ਗ਼ੁਲਾਮਾਂ ਨੂੰ ਜਿਹੜੇ ਬਾਬਲ ਨੂੰ ਗਏ ਮੈਂ ਮੁੜ ਇਸ ਸਥਾਨ ਵਿੱਚ ਲੈ ਆਵਾਂਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿਆਂਗਾ।
5 Profet Jeremiah ni vaihmanaw hoi BAWIPA e im dawk kangdout e taminaw hmalah profet Hananiah koevah,
ਤਦ ਯਿਰਮਿਯਾਹ ਨਬੀ ਹਨਨਯਾਹ ਨਬੀ ਨੂੰ ਜਾਜਕਾਂ ਦੇ ਵੇਖਦਿਆਂ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਖਲੋਤੇ ਸਨ ਬੋਲਿਆ
6 profet Jeremiah roeroe ni, Amen! hottelah BAWIPA ni sak katang naseh. BAWIPA im dawk e hnopainaw hoi san lah ceikhai e taminaw pueng hah Babilon hoi hete hmuen koe bout bankhai hanlah na pâpho e dawk BAWIPA ni sak katang seh.
ਤੇ ਯਿਰਮਿਯਾਹ ਨਬੀ ਨੇ ਆਖਿਆ ਆਮੀਨ! ਕਾਸ਼ ਕਿ ਯਹੋਵਾਹ ਇਸੇ ਤਰ੍ਹਾਂ ਹੀ ਕਰੇ! ਯਹੋਵਾਹ ਤੇਰੀਆਂ ਗੱਲਾਂ ਨੂੰ ਜਿਹਨਾਂ ਦਾ ਤੂੰ ਅਗੰਮ ਵਾਚਿਆ ਹੈ ਪੂਰਾ ਕਰੇ ਅਤੇ ਯਹੋਵਾਹ ਦੇ ਭਵਨ ਦੇ ਭਾਂਡੇ ਅਤੇ ਸਾਰੇ ਗ਼ੁਲਾਮਾਂ ਨੂੰ ਬਾਬਲ ਵਿੱਚੋਂ ਇਸ ਸਥਾਨ ਨੂੰ ਮੋੜ ਲੈ ਆਵੇ!
7 Hatei, rangpuinaw hoi na hnâthainae koe ka dei e lawk hah thaihaw.
ਤਦ ਵੀ ਇਹ ਗੱਲ ਸੁਣ ਜਿਹੜੀ ਮੈਂ ਤੇਰੇ ਕੰਨਾਂ ਵਿੱਚ ਆਖਾਂ
8 Kai hoi nang hoehnahlan, yampa e profetnaw ni ram moikapap e lathueng hoi kalenpounge uknae dawk tarantuknae, hawihoehnae hoi lacik kongnaw ouk a dei awh.
ਉਹਨਾਂ ਨਬੀਆਂ ਨੇ ਜਿਹੜੇ ਪੁਰਾਣੇ ਸਮਿਆਂ ਵਿੱਚ ਮੈਥੋਂ ਅਤੇ ਤੈਥੋਂ ਪਹਿਲਾਂ ਸਨ ਬਹੁਤਿਆਂ ਦੇਸਾਂ ਅਤੇ ਵੱਡੀਆਂ ਪਾਤਸ਼ਾਹੀਆਂ ਦੇ ਵਿਰੁੱਧ ਲੜਾਈ, ਬੁਰਿਆਈ ਅਤੇ ਬਵਾ ਲਈ ਅਗੰਮ ਵਾਚਿਆ
9 Roumnae lawk ka pâpho e profet kong dawk, profet lawk a pha toteh hote profet teh, BAWIPA ni a patoun e doeh tie hah panue lah o han doeh, telah atipouh.
ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ
10 Hahoi profet Hananiah ni profet Jeremiah e lahuen dawk e kahnam hah a la teh a khoe.
੧੦ਤਾਂ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਲਾਹਿਆ ਅਤੇ ਉਹ ਨੂੰ ਭੰਨ ਦਿੱਤਾ
11 Rangpuinaw hmalah Hananiah ni, hettelah BAWIPA ni a dei, hettelah Babilon siangpahrang Nebukhadnezar e kahnam teh kum hni touh thung roeroe vah miphunnaw e lahuen dawk kâkhoe sak han telah ati. Hahoi profet Jeremiah ni a ceitakhai.
੧੧ਤਾਂ ਹਨਨਯਾਹ ਨੇ ਸਾਰੇ ਲੋਕਾਂ ਦੇ ਵੇਖਦਿਆਂ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਜੂਲਾ ਸਾਰੀਆਂ ਕੌਮਾਂ ਦੀ ਧੌਣ ਉੱਤੋਂ ਪੂਰੇ ਦੋ ਸਾਲਾਂ ਵਿੱਚ ਭੰਨ ਦਿਆਂਗਾ। ਤਾਂ ਯਿਰਮਿਯਾਹ ਨਬੀ ਆਪਣੇ ਰਾਹ ਚੱਲਿਆ ਗਿਆ।
12 Profet Hananiah ni profet Jeremiah lahuen dawk e kahnam a khoe pouh hnukkhu Jeremiah koe BAWIPA e lawk a pha.
੧੨ਜਦ ਹਨਨਯਾਹ ਨਬੀ ਨੇ ਯਿਰਮਿਯਾਹ ਨਬੀ ਦੀ ਧੌਣ ਉੱਤੇ ਜੂਲਾ ਦਿੱਤਾ ਤਾਂ ਉਸ ਦੇ ਪਿੱਛੋਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ
13 Cet nateh Hananiah koevah hettelah dei pouh. Hettelah BAWIPA ni a dei, thing kahnam na khoe e yueng lah sumkahnam na sak han atipouh.
੧੩ਜਾ ਅਤੇ ਹਨਨਯਾਹ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਲੱਕੜੀ ਦੇ ਜੂਲੇ ਤਾਂ ਭੰਨ ਦਿੱਤੇ ਹਨ ਪਰ ਤੂੰ ਉਹਨਾਂ ਦੇ ਥਾਂ ਲੋਹੇ ਦੇ ਜੂਲੇ ਬਣਾਏ
14 Bangkongtetpawiteh, hettelah Isarel Cathut, ransahu BAWIPA ni a dei, Babilon siangpahrang Nebukhadnezar e thaw tawk thai awh nahan, hete hah miphunnaw pueng heh sumkahnam, phu sak lah ao. Ahni e thaw a tawk awh han, kahrawng moithangnaw hai ahni ka poe toe, telah ati.
੧੪ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਲੋਹੇ ਦਾ ਜੂਲਾ ਇਹਨਾਂ ਸਾਰੀਆਂ ਕੌਮਾਂ ਦੀ ਧੌਣ ਉੱਤੇ ਰੱਖਿਆ ਹੈ ਕਿ ਉਹ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਕਰਨ ਅਤੇ ਉਹ ਉਸ ਦੀ ਟਹਿਲ ਕਰਨਗੀਆਂ, ਨਾਲੇ ਮੈਂ ਉਹ ਨੂੰ ਖੇਤ ਦੇ ਪਸ਼ੂ ਵੀ ਦੇ ਦਿੱਤੇ ਹਨ
15 Profet Jeremiah ni profet Hananiah koevah, thaihaw, Hananiah, BAWIPA ni na patoun e nahoeh, hatei hete taminaw hah laithoe na yuem sak.
੧੫ਤਾਂ ਯਿਰਮਿਯਾਹ ਨਬੀ ਨੇ ਹਨਨਯਾਹ ਨਬੀ ਨੂੰ ਆਖਿਆ, ਹਨਨਯਾਹ, ਜ਼ਰਾ ਸੁਣ ਤਾਂ। ਯਹੋਵਾਹ ਨੇ ਤੈਨੂੰ ਨਹੀਂ ਭੇਜਿਆ, ਤੂੰ ਤਾਂ ਇਸ ਪਰਜਾ ਨੂੰ ਝੂਠੀ ਆਸ ਦਿੰਦਾ ਹੈਂ
16 Hatdawkvah, hettelah BAWIPA ni a dei, khenhaw, talai dawk hoi na takhoe han. BAWIPA taranlahoi taranthawnae na cangkhai dawkvah takum dawk na due han atipouh.
੧੬ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ। ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀਪੁਣੇ ਨਾਲ ਬੋਲਿਆ ਹੈਂ!
17 Hahoi, hatnae kum dawk, thapa yung sari nah profet Hananiah teh a due.
੧੭ਸੋ ਹਨਨਯਾਹ ਨਬੀ ਉਸੇ ਸਾਲ ਦੇ ਸੱਤਵੇਂ ਮਹੀਨੇ ਮਰ ਗਿਆ।

< Jeremiah 28 >