< 历代志上 1 >
੪ਨੂਹ, ਸ਼ੇਮ, ਹਾਮ ਅਤੇ ਯਾਫ਼ਥ।
5 雅弗的儿子是歌篾、玛各、玛代、雅完、土巴、米设、提拉。
੫ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ।
੬ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ
੭ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ।
੮ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ।
9 古实的儿子是西巴、哈腓拉、撒弗他、拉玛、撒弗提迦。拉玛的儿子是示巴、底但。
੯ਕੂਸ਼ ਦੇ ਪੁੱਤਰ: ਸਬਾ, ਹਵੀਲਾਹ, ਸਬਤਾਹ, ਰਾਮਾਹ, ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।
੧੦ਕੂਸ਼ ਦਾ ਪੁੱਤਰ ਨਿਮਰੋਦ ਸੀ। ਉਹ ਧਰਤੀ ਉੱਤੇ ਪਹਿਲਾ ਸੂਰਬੀਰ ਹੋਇਆ।
11 麦西生路低人、亚拿米人、利哈比人、拿弗土希人、
੧੧ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
12 帕斯鲁细人、迦斯路希人、迦斐托人;从迦斐托出来的有非利士人。
੧੨ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਸਨ। ਕੁਸਲੂਹੀ ਤੋਂ ਫ਼ਲਿਸਤੀ ਨਿੱਕਲੇ।
੧੩ਕਨਾਨ ਦੇ ਪੁੱਤਰ: ਸੀਦੋਨ ਉਹ ਦਾ ਪਹਿਲੌਠਾ ਪੁੱਤਰ, ਹੇਤ,
੧੪ਯਬੂਸੀ, ਅਮੋਰੀ, ਗਿਰਗਾਸ਼ੀ,
੧੬ਅਰਵਾਦੀ, ਸਮਾਰੀ ਅਤੇ ਹਮਾਥੀ।
17 闪的儿子是以拦、亚述、亚法 撒、路德、亚兰、乌斯、户勒、基帖、米设。
੧੭ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ, ਅਰਾਮ, ਊਸ, ਹੂਲ, ਗਥਰ ਅਤੇ ਮੇਸ਼ੇਕ।
੧੮ਅਰਪਕਸਦ ਦਾ ਪੁੱਤਰ ਸ਼ਾਲਹ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।
19 希伯生了两个儿子:一个名叫法勒,因为那时人就分地居住;法勒的兄弟名叫约坍。
੧੯ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
੨੦ਯਾਕਤਾਨ ਦੇ ਪੁੱਤਰ: ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
੨੩ਓਫੀਰ, ਹਵੀਲਾਹ ਅਤੇ ਯੋਬਾਬ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
੨੮ਅਬਰਾਹਾਮ ਦੇ ਪੁੱਤਰ, ਇਸਹਾਕ ਤੇ ਇਸਮਾਏਲ ਸਨ।
29 以实玛利的儿子记在下面:以实玛利的长子是尼拜约,其次是基达、押德别、米比衫、
੨੯ਇਹ ਉਨ੍ਹਾਂ ਦੀ ਵੰਸ਼ਾਵਲੀ ਹੈ, ਇਸਮਾਏਲ ਦੇ ਪੁੱਤਰ: ਪਹਿਲੌਠਾ ਨਬਾਯੋਤ, ਫਿਰ ਕੇਦਾਰ, ਅਦਬਏਲ, ਮਿਬਸਾਮ,
੩੦ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,
31 伊突、拿非施、基底玛。这都是以实玛利的儿子。
੩੧ਯਤੂਰ, ਨਾਫ਼ੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।
32 亚伯拉罕的妾基土拉所生的儿子,就是心兰、约珊、米但、米甸、伊施巴、书亚。约珊的儿子是示巴、底但。
੩੨ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।
33 米甸的儿子是以法、以弗、哈诺、亚比大、以勒大。这都是基土拉的子孙。
੩੩ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ। ਇਹ ਸਭ ਕਤੂਰਾਹ ਦੇ ਪੁੱਤਰ ਸਨ।
੩੪ਅਬਰਾਹਾਮ ਤੋਂ ਇਸਹਾਕ ਜੰਮਿਆ। ਇਸਹਾਕ ਦੇ ਪੁੱਤਰ: ਏਸਾਓ ਤੇ ਇਸਰਾਏਲ।
35 以扫的儿子是以利法、流珥、耶乌施、雅兰、可拉。
੩੫ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਯਾਲਾਮ ਅਤੇ ਕੋਰਹ।
36 以利法的儿子是提幔、阿抹、洗玻、迦坦、基纳斯、亭纳、亚玛力。
੩੬ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫੋ, ਗਾਤਾਮ, ਕਨਜ਼, ਤਿਮਨਾ ਅਤੇ ਅਮਾਲੇਕ।
੩੭ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ, ਅਤੇ ਮਿੱਜ਼ਾਹ।
38 西珥的儿子是罗坍、朔巴、祭便、亚拿、底顺、以察、底珊。
੩੮ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ।
੩੯ਲੋਤਾਨ ਦੇ ਪੁੱਤਰ: ਹੋਰੀ, ਹੋਮਾਮ ਅਤੇ ਲੋਤਾਨ ਦੀ ਭੈਣ ਤਿਮਨਾ ਸੀ।
40 朔巴的儿子是亚勒文、玛拿辖、以巴录、示非、阿南。祭便的儿子是亚雅、亚拿。
੪੦ਸ਼ੋਬਾਲ ਦੇ ਪੁੱਤਰ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅੱਯਾਹ ਅਤੇ ਅਨਾਹ।
41 亚拿的儿子是底顺。底顺的儿子是哈默兰、伊是班、益兰、基兰。
੪੧ਅਨਾਹ ਦੇ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
42 以察的儿子是辟罕、撒番、亚干。底珊的儿子是乌斯、亚兰。
੪੨ਏਸਰ ਦੇ ਪੁੱਤਰ: ਬਿਲਹਾਨ, ਜਾਵਾਨ ਅਤੇ ਅਕਾਨ। ਦੀਸ਼ਾਨ ਦੇ ਪੁੱਤਰ: ਊਸ ਤੇ ਅਰਾਨ।
43 以色列人未有君王治理之先,在以东地作王的记在下面:有比珥的儿子比拉,他的京城名叫亭哈巴。
੪੩ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ।
44 比拉死了,波斯拉人谢拉的儿子约巴接续他作王。
੪੪ਜਦੋਂ ਬਲਾ ਮਰ ਗਿਆ, ਤਾਂ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
੪੫ਜਦੋਂ ਯੋਬਾਬ ਮਰ ਗਿਆ, ਤਾਂ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ਼ ਤੋਂ ਸੀ, ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
46 户珊死了,比达的儿子哈达接续他作王。这哈达就是在摩押地杀败米甸人的,他的京城名叫亚未得。
੪੬ਜਦੋਂ ਹੂਸ਼ਾਮ ਮਰ ਗਿਆ, ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
੪੭ਜਦੋਂ ਹਦਦ ਮਰ ਗਿਆ, ਤਾਂ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
੪੮ਜਦੋਂ ਸਮਲਾਹ ਮਰ ਗਿਆ, ਤਾਂ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
49 扫罗死了,亚革波的儿子巴勒·哈南接续他作王。
੪੯ਜਦੋਂ ਸ਼ਾਊਲ ਮਰ ਗਿਆ, ਤਾਂ ਅਕਬੋਰ ਦਾ ਪੁੱਤਰ ਬਆਲਹਾਨਾਨ, ਉਹ ਦੇ ਥਾਂ ਰਾਜ ਕਰਨ ਲੱਗਾ।
50 巴勒·哈南死了,哈达接续他作王。他的京城名叫巴伊,他的妻子名叫米希她别,是米·萨合的孙女,玛特列的女儿。
੫੦ਜਦੋਂ ਬਆਲਹਾਨਾਨ ਮਰ ਗਿਆ, ਤਾਂ ਹਦਦ ਉਹ ਦੇ ਥਾਂ ਰਾਜ ਕਰਦਾ ਸੀ, ਉਹ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਹ ਦੀ ਰਾਣੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮੇਜ਼ਾਹਾਬ ਦੀ ਦੋਹਤੀ ਤੇ ਮਤਰੇਦ ਦੀ ਧੀ ਸੀ।
51 哈达死了,以东人的族长有亭纳族长、亚勒瓦族长、耶帖族长、
੫੧ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਇਹ ਸਨ, ਸਰਦਾਰ ਤਿਮਨਾ, ਸਰਦਾਰ ਅਲਵਾਹ, ਸਰਦਾਰ ਯਥੇਥ,
੫੨ਸਰਦਾਰ ਆਹਾਲੀਬਾਮਾਹ, ਸਰਦਾਰ ਏਲਾਹ, ਸਰਦਾਰ ਪੀਨੋਨ,
੫੩ਸਰਦਾਰ ਕਨਜ਼, ਸਰਦਾਰ ਤੇਮਾਨ, ਸਰਦਾਰ ਮਿਬਸਾਰ
੫੪ਸਰਦਾਰ ਮਗਦੀਏਲ ਅਤੇ ਸਰਦਾਰ ਈਰਾਮ। ਇਹ ਅਦੋਮ ਦੇ ਸਰਦਾਰ ਸਨ।