< 詩篇 131 >
1 大衛上行之詩。 耶和華啊,我的心不狂傲, 我的眼不高大; 重大和測不透的事, 我也不敢行。
੧ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
2 我的心平穩安靜, 好像斷過奶的孩子在他母親的懷中; 我的心在我裏面真像斷過奶的孩子。
੨ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
੩ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!