< Ester 10 >
1 Potom uložil král Asverus daň na zemi i na ostrovy mořské.
੧ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ
2 Všickni pak činové síly jeho a moci jeho, i vypsání důstojnosti Mardocheovy, kterouž ho zvelebil král, to vše zapsáno jest v knize o králích Médských a Perských.
੨ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ?
3 Nebo Mardocheus Žid byl druhý po králi Asverovi, a veliký u Židů, i vzácný u všeho množství bratří svých, pečuje o dobré lidu svého, a způsobuje pokoj všemu semeni svému.
੩ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ।