< 2 Corinthians 4 >

1 through/because of this/he/she/it to have/be the/this/who service this/he/she/it as/just as to have mercy no to lose heart
ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ।
2 but to renounce the/this/who hidden the/this/who shame not to walk in/on/among craftiness nor to distort the/this/who word the/this/who God but the/this/who revelation the/this/who truth to commend themself to/with all conscience a human before the/this/who God
ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ।
3 if then and to be to cover the/this/who gospel me in/on/among the/this/who to destroy to be to cover
ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।
4 in/on/among which the/this/who God the/this/who an age: age this/he/she/it to blind the/this/who mind/thought the/this/who unbelieving toward the/this/who not to see (it/s/he *k*) the/this/who light the/this/who gospel the/this/who glory the/this/who Christ which to be image the/this/who God (aiōn g165)
ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ। (aiōn g165)
5 no for themself to preach but Jesus Christ lord: God themself then slave you through/because of Jesus
ਕਿਉਂ ਜੋ ਅਸੀਂ ਆਪਣਾ ਨਹੀਂ ਸਗੋਂ ਮਸੀਹ ਯਿਸੂ ਦਾ ਪ੍ਰਚਾਰ ਕਰਦੇ ਹਾਂ ਜੋ ਉਹ ਪ੍ਰਭੂ ਹੈ ਅਤੇ ਅਸੀਂ ਆਪ ਯਿਸੂ ਦੇ ਕਾਰਨ ਤੁਹਾਡੇ ਦਾਸ ਹਾਂ।
6 that/since: since the/this/who God the/this/who to say out from darkness light (to shine *N(k)O*) which to shine in/on/among the/this/who heart me to/with light the/this/who knowledge the/this/who glory the/this/who God in/on/among face Jesus Christ
ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ।
7 to have/be then the/this/who treasure this/he/she/it in/on/among clay vessel in order that/to the/this/who surpassing the/this/who power to be the/this/who God and not out from me
ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ, ।
8 in/on/among all to press on but no to press upon be perplexed but no to despair
ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ।
9 to pursue but no to leave behind to lay/throw down but no to destroy
ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।
10 always the/this/who death the/this/who (lord: God *K*) Jesus in/on/among the/this/who body to carry (around) in order that/to and the/this/who life the/this/who Jesus in/on/among the/this/who body me to reveal
੧੦ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ।
11 always for me the/this/who to live toward death to deliver through/because of Jesus in order that/to and the/this/who life the/this/who Jesus to reveal in/on/among the/this/who mortal flesh me
੧੧ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
12 so the/this/who (on the other hand *k*) death in/on/among me be active the/this/who then life in/on/among you
੧੨ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪ੍ਰਭਾਵ ਪਾਉਂਦਾ ਹੈ।
13 to have/be then the/this/who it/s/he spirit/breath: spirit the/this/who faith according to the/this/who to write to trust (in) therefore to speak and me to trust (in) therefore and to speak
੧੩ਜਿਵੇਂ ਲਿਖਿਆ ਹੋਇਆ ਹੈ ਵਿਸ਼ਵਾਸ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ। ਮੈਂ ਵਿਸ਼ਵਾਸ ਕੀਤਾ, ਇਸ ਲਈ ਬੋਲਿਆ। ਸੋ ਅਸੀਂ ਵੀ ਵਿਸ਼ਵਾਸ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ।
14 to know that/since: that the/this/who to arise the/this/who lord: God Jesus and me (with *N(k)O*) Jesus to arise and to stand by with you
੧੪ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।
15 the/this/who for all through/because of you in order that/to the/this/who grace to increase through/because of the/this/who greater the/this/who thankfulness to exceed toward the/this/who glory the/this/who God
੧੫ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
16 therefore no to lose heart but if and the/this/who out/outside(r) me a human to destroy but the/this/who (in/inner/inwardly *N(k)O*) (me *no*) to renew day and day
੧੬ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
17 the/this/who for momentary light the/this/who pressure me according to surpassing toward surpassing eternal burden glory to workout/produce me (aiōnios g166)
੧੭ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। (aiōnios g166)
18 not to watch out me the/this/who to see but the/this/who not to see the/this/who for to see temporary the/this/who then not to see eternal (aiōnios g166)
੧੮ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ। (aiōnios g166)

< 2 Corinthians 4 >