< 1 Chroniques 25 >

1 David et les chefs de l'armée mirent à part pour le service certains des fils d'Asaph, d'Héman et de Jeduthun, qui devaient prophétiser avec des harpes, des instruments à cordes et des cymbales. Le nombre de ceux qui firent l'ouvrage selon leur service fut:
ਫਿਰ ਦਾਊਦ ਅਤੇ ਸੈਨਾਪਤੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,
2 des fils d'Asaph: Zaccur, Joseph, Nethaniah, et Asharelah. Les fils d'Asaph étaient sous la direction d'Asaph, qui prophétisait sur l'ordre du roi.
ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ
3 De Jeduthun, les fils de Jeduthun: Guedalia, Zeri, Jeshaiah, Shimei, Hashabiah et Mattithiah, au nombre de six, sous la main de leur père Jeduthun, qui prophétisa en rendant grâces et en louant Yahvé avec la harpe.
ਯਦੂਥੂਨ ਦੇ ਪੁੱਤਰ ਗਦਲਯਾਹ ਤੇ ਸਰੀ ਤੇ ਯਸਾਯਾਹ, ਹਸ਼ਬਯਾਹ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ
4 Fils d'Héman: Bukkia, Matthania, Uzziel, Shebuel, Jerimoth, Hanania, Hanani, Eliatha, Giddalti, Romamti-Ezer, Joshbekashah, Mallothi, Hothir et Mahazioth.
ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮੱਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ
5 Tous ceux-là étaient les fils d'Héman, le voyant du roi, pour prononcer les paroles de Dieu, pour élever la corne. Dieu donna à Héman quatorze fils et trois filles.
ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ
6 Tous ceux-là étaient sous les mains de leur père pour chanter dans la maison de l'Éternel, avec des cymbales, des instruments à cordes et des harpes, pour le service de la maison de Dieu: Asaph, Jeduthun et Héman étaient sous l'ordre du roi.
ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ
7 Ils étaient au nombre de deux cent quatre-vingt-huit, avec leurs frères instruits dans le chant de l'Éternel, tous ceux qui étaient habiles.
ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ।
8 Ils tirèrent au sort leurs fonctions, tous pareils, le petit comme le grand, le maître comme l'élève.
ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਲਈ ਪਰਚੀਆਂ ਪਾਈਆਂ
9 Le premier lot échut à Asaph, Joseph; le second à Guedalia, ses fils et ses frères, au nombre de douze;
ਪਹਿਲੀ ਪਰਚੀ ਆਸਾਫ਼ ਲਈ ਯੂਸੁਫ਼ ਦੀ ਨਿੱਕਲੀ, ਦੂਜੀ ਗਦਲਯਾਹ ਦੀ। ਉਹ ਤੇ ਉਹ ਦੇ ਭਰਾ ਤੇ ਪੁੱਤਰ ਬਾਰਾਂ ਜਣੇ ਸਨ
10 le troisième à Zaccur, ses fils et ses frères, au nombre de douze;
੧੦ਤੀਜੀ ਜ਼ੱਕੂਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
11 le quatrième à Izri, ses fils et ses frères, au nombre de douze;
੧੧ਚੌਥੀ ਯਸਰੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
12 le cinquième à Nethania, ses fils et ses frères, au nombre de douze;
੧੨ਪੰਜਵੀਂ ਨਥਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
13 le sixième à Bukkiah, ses fils et ses frères, au nombre de douze;
੧੩ਛੇਵੀਂ ਬੁੱਕੀਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
14 le septième à Jesharela, ses fils et ses frères, au nombre de douze
੧੪ਸੱਤਵੀਂ ਯਸ਼ਰੇਲਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
15 le huitième, à Jeshaiah, ses fils et ses frères, douze;
੧੫ਅੱਠਵੀਂ ਯਸ਼ਆਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
16 le neuvième, à Mattaniah, ses fils et ses frères, douze;
੧੬ਨੌਵੀਂ ਮੱਤਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
17 le dixième, à Shimei, ses fils et ses frères, douze;
੧੭ਦਸਵੀਂ ਸ਼ਿਮਈ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
18 le onzième, à Azarel, ses fils et ses frères, douze;
੧੮ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
19 le douzième, à Hashabiah, ses fils et ses frères, douze;
੧੯ਬਾਰਵੀਂ ਹਸ਼ਬਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
20 pour le treizième, à Shubael, ses fils et ses frères, douze;
੨੦ਤੇਰ੍ਹਵੀਂ ਸ਼ੂਬਾਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
21 le quatorzième, à Mattithiah, ses fils et ses frères, douze;
੨੧ਚੌਦਵੀਂ ਮੱਤਿਥਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
22 le quinzième, à Jeremoth, ses fils et ses frères, douze;
੨੨ਪੰਦਰਵੀਂ ਯਿਰੇਮੋਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
23 le seizième, à Hanania, ses fils et ses frères, douze;
੨੩ਸੋਲ਼ਵੀਂ ਹਨਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
24 le dix-septième, à Joshbekashah, ses fils et ses frères, douze;
੨੪ਸਤਾਰਵੀਂ ਯਾਸ਼ਬਕਾਸ਼ਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
25 le dix-huitième, à Hanani, ses fils et ses frères, douze;
੨੫ਅਠਾਰਵੀਂ ਹਨਾਨੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
26 le dix-neuvième, à Mallothi, ses fils et ses frères, douze;
੨੬ਉੱਨੀਵੀਂ ਮੱਲੋਥੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
27 le vingtième, à Eliatha, ses fils et ses frères, douze;
੨੭ਵੀਹਵੀਂ ਅਲੀਯਾਥਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
28 le vingt et unième, à Hothir, ses fils et ses frères, douze;
੨੮ਇੱਕੀਵੀਂ ਹੋਥੀਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
29 le vingt-deuxième, à Giddalti, ses fils et ses frères, douze;
੨੯ਬਾਈਵੀਂ ਗੱਦਲਤੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
30 le vingt-troisième, à Mahazioth, ses fils et ses frères, douze;
੩੦ਤੇਈਵੀਂ ਮਹਜ਼ੀਓਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
31 le vingt-quatrième, à Romamti-Ezer, ses fils et ses frères, douze.
੩੧ਚੌਵੀਵੀਂ ਰੋਮਮਤੀ-ਅਜ਼ਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ।

< 1 Chroniques 25 >