< एज्रा 2 >
1 इस प्रदेश के लोग, जो बाबेल के राजा नबूकदनेज्ज़र द्वारा बंधुआई में ले जाए गए थे और जो बंधुआई से यहूदिया और येरूशलेम, अपने-अपने नगर को लौट आए थे, वे इस प्रकार है
੧ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
2 ये वे हैं, जो ज़ेरुब्बाबेल के साथ आए थे: येशुआ, नेहेमियाह, सेराइयाह, रीलाइयाह, मोरदकय, बिलषान, मिसपार, बिगवाई, रेहुम और बाअनाह. इस्राएली प्रजा के पुरुषों की संख्या अपने-अपने कुलों के अनुसार निम्न लिखित है:
੨ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ:
੩ਪਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ
੪ਸ਼ਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ
੫ਆਰਹ ਦੀ ਸੰਤਾਨ, ਸੱਤ ਸੌ ਪੰਝੱਤਰ
6 पाहाथ-मोआब के वंशजों में से येशुआ एवं योआब के वंशज 2,812
੬ਪਹਥ-ਮੋਆਬ ਦੀ ਸੰਤਾਨ, ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ
੭ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ
੮ਜ਼ੱਤੂ ਦੀ ਸੰਤਾਨ, ਨੌ ਸੌ ਪੰਤਾਲੀ
੯ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ
੧੦ਬਾਨੀ ਦੀ ਸੰਤਾਨ, ਛੇ ਸੌ ਬਤਾਲੀ
੧੧ਬੇਬਾਈ ਦੀ ਸੰਤਾਨ, ਛੇ ਸੌ ਤੇਈ
੧੨ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ
੧੩ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਠ
੧੪ਬਿਗਵਈ ਦੀ ਸੰਤਾਨ, ਦੋ ਹਜ਼ਾਰ ਛਿਪੰਜਾ,
੧੫ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ
16 हिज़किय्याह की ओर से अतेर के वंशज 98
੧੬ਅਟੇਰ ਦੀ ਸੰਤਾਨ, ਹਿਜ਼ਕੀਯਾਹ ਦੇ ਵੰਸ਼ ਵਿੱਚੋਂ ਅਠਾਨਵੇਂ
੧੭ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ
੧੮ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ
੧੯ਹਾਸ਼ੁਮ ਦੀ ਸੰਤਾਨ, ਦੋ ਸੌ ਤੇਈ
੨੦ਗਿੱਬਾਰ ਦੀ ਸੰਤਾਨ, ਪਚਾਨਵੇਂ
21 बेथलेहेम के निवासी 123
੨੧ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ
੨੨ਨਟੋਫਾਹ ਦੇ ਮਨੁੱਖ, ਛਿਪੰਜਾ,
੨੩ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ
੨੪ਅਜ਼ਮਾਵਥ ਦੇ ਮਨੁੱਖ, ਬਤਾਲੀ
25 किरयथ-यआरीम के कफीराह तथा बएरोथ के निवासी 743
੨੫ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ
26 रामाह तथा गेबा के निवासी 621
੨੬ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ
੨੭ਮਿਕਮਾਸ਼ ਦੇ ਮਨੁੱਖ, ਇੱਕ ਸੌ ਬਾਈ
28 बेथेल तथा अय के निवासी 223
੨੮ਬੈਤਏਲ ਅਤੇ ਅਈ ਦੇ ਮਨੁੱਖ, ਦੋ ਸੌ ਤੇਈ
੩੦ਮਗਬੀਸ਼ ਦੀ ਸੰਤਾਨ, ਇੱਕ ਸੌ ਛਿਪੰਜਾ
31 उस अन्य एलाम के वंशज 1,254
੩੧ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ,
੩੨ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ
੩੩ਲੋਦ, ਹਦੀਦ ਅਤੇ ਓਨੋ ਦੀ ਸੰਤਾਨ, ਸੱਤ ਸੌ ਪੱਚੀ
੩੪ਯਰੀਹੋ ਦੇ ਲੋਕ, ਤਿੰਨ ਸੌ ਪੰਤਾਲੀ
੩੫ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ।
36 पुरोहित: येशुआ के परिवार से येदाइयाह के वंशज 973
੩੬ਜਾਜਕ - ਯਦਾਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ
੩੭ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ
੩੮ਪਸ਼ਹੂਰ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਸੰਤਾਲੀ
੩੯ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
40 लेवी: होदवियाह के वंशजों में से कदमिएल तथा येशुआ, होदवियाह के वंशज 74
੪੦ਲੇਵੀ - ਯੇਸ਼ੂਆ ਅਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ।
੪੧ਗਾਇਕ - ਆਸਾਫ਼ ਦੀ ਸੰਤਾਨ, ਇੱਕ ਸੌ ਅੱਠਾਈ
42 द्वारपाल: शल्लूम, अतेर, तालमोन, अक्कूब, हतिता और शेबाई 139
੪੨ਦਰਬਾਨਾਂ ਦੀ ਸੰਤਾਨ, - ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸ਼ੋਬਈ ਦੀ ਸੰਤਾਨ, ਸਾਰੇ ਇੱਕ ਸੌ ਉਨਤਾਲੀ।
43 मंदिर सेवक इनके वंशज थे: ज़ीहा, हासुफ़ा, तब्बओथ,
੪੩ਨਥੀਨੀਮ - ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
੪੪ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
45 लेबानाह, हागाबाह, अक्कूब,
੪੫ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ,
੪੬ਹਾਗਾਬ ਦੀ ਸੰਤਾਨ, ਸ਼ਲਮਈ ਦੀ ਸੰਤਾਨ, ਹਾਨਾਨ ਦੀ ਸੰਤਾਨ,
47 गिद्देल, गाहर, रेआइयाह,
੪੭ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ,
48 रेज़िन, नेकोदा, गज्ज़ाम,
੪੮ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗੱਜ਼ਾਮ ਦੀ ਸੰਤਾਨ,
੪੯ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ, ਬੇਸਈ ਦੀ ਸੰਤਾਨ,
50 आसनाह, मिऊनी, नेफिसिम,
੫੦ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
੫੧ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
52 बाज़लुथ, मेहिदा, हरषा,
੫੨ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
੫੩ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
੫੪ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
55 शलोमोन के सेवकों के वंशज: हसोफेरेथ, पेरुदा, सोताई,
੫੫ਸੁਲੇਮਾਨ ਦੇ ਸੇਵਕਾਂ ਦੀ ਸੰਤਾਨ, - ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ,
56 याला, दारकोन, गिद्देल,
੫੬ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
57 शेपाथियाह, हत्तील, पोचेरेथ-हज्ज़ेबाइम, आमि.
੫੭ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ,
58 मंदिर के सेवक और शलोमोन के सेवकों की कुल गिनती: 392
੫੮ਸਾਰੇ ਨਥੀਨੀਮ ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
59 ये वे हैं, जो तेल-मेलाह, तेल-हरषा, करूब, अद्दान तथा इम्मर से आए, तथा इनके पास अपनी वंशावली के सबूत नहीं थे, कि वे इस्राएल के वंशज थे भी या नहीं:
੫੯ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ,
60 देलाइयाह के वंशज, तोबियाह के वंशज तथा नेकोदा के वंशज 652
੬੦ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ
61 पुरोहितों में: होबाइयाह के वंशज, हक्कोज़ के वंशज तथा बारज़िल्लाई, जिसने गिलआदवासी बारज़िल्लाई की पुत्रियों में से एक के साथ विवाह किया था और उसने उन्हीं का नाम रख लिया.
੬੧ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
62 इन्होंने अपने पुरखों के पंजीकरण की खोज की, किंतु इन्हें सच्चाई मालूम न हो सकी; तब इन्हें सांस्कृतिक रूप से अपवित्र माना गया तथा इन्हें पुरोहित जवाबदारी से दूर रखा गया.
੬੨ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
63 अधिपति ने उन्हें आदेश दिया कि वे उस समय तक अति पवित्र भोजन न खाएं, जब तक वहां कोई ऐसा पुरोहित न हो, जो उरीम तथा थुम्मिन से सलाह न ले लें.
੬੩ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
64 सारी सभा की पूरी संख्या हुई 42,360.
੬੪ਸਾਰੀ ਦੀ ਸਾਰੀ ਸਭਾ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
65 इनके अलावा 7,337 दास-दासियां तथा 200 गायक-गायिकाएं भी थी.
੬੫ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
66 उनके 736 घोड़े, 245 खच्चर,
੬੬ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,
67 435 ऊंट तथा 6,720 गधे थे.
੬੭ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
68 कुलों के कुछ प्रधान जब येरूशलेम में याहवेह के भवन में पहुंचे, उन्होंने अपनी इच्छा के अनुसार परमेश्वर के भवन को उसी नींव पर दोबारा बनाने के लिए दान दिया.
੬੮ਜਦ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ, ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਭਵਨ ਆਪਣੇ ਸਥਾਨ ਉੱਤੇ ਖੜਾ ਕੀਤਾ ਜਾਵੇ।
69 उन्होंने अपनी-अपनी क्षमता के अनुसार इस काम के लिए 61,000 सोने के सिक्के, 5,000 चांदी के सिक्के तथा 100 पुरोहित वस्त्र खजाने में जमा करा दिए.
੬੯ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ ਸੋਨੇ ਦੇ ਸਿੱਕੇ ਅਤੇ ਪੰਜ ਹਜ਼ਾਰ ਮਨਹ ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ।
70 इस समय पुरोहित, लेवी, द्वारपाल, गायक, कुछ सामान्य प्रजाजन, मंदिर के सेवक, जो सभी इस्राएल वंशज ही थे, अपने-अपने नगरों में रहने लगे. पूरा इस्राएल अपने-अपने नगर में बस चुका था.
੭੦ਤਦ ਜਾਜਕ ਅਤੇ ਲੇਵੀ ਅਤੇ ਪਰਜਾ ਵਿੱਚੋਂ ਕੁਝ, ਅਤੇ ਗਾਇਕ ਅਤੇ ਦਰਬਾਨ ਅਤੇ ਨਥੀਨੀਮ ਭਾਵ ਹੈਕਲ ਵਿੱਚ ਸੇਵਾ ਕਰਨ ਵਾਲੇ ਆਪਣੇ ਸ਼ਹਿਰਾਂ ਵਿੱਚ ਅਤੇ ਬਾਕੀ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।