< भजन संहिता 131 >

1 आराधना के लिए यात्रियों का गीत. दावीद की रचना. याहवेह, मेरा हृदय न तो अहंकार से फूल रहा है, और न मेरी आंखें घमंड में चढ़ी हुई हैं; मेरी रुचि न तो असाधारण उपलब्धियों में है, न चमत्कारों में.
ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ।
2 मैंने अपने प्राणों को शांत और चुप कर लिया है, जैसे माता की गोद में तृप्‍त शिशु; मेरा प्राण अब ऐसे ही शिशु-समान शांत है.
ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ।
3 इस्राएल, याहवेह पर भरोसा रखो इस समय और सदा-सर्वदा.
ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!

< भजन संहिता 131 >