< Mazmur 133 >
1 Nyanyian ziarah Daud. Sungguh, alangkah baiknya dan indahnya, apabila saudara-saudara diam bersama dengan rukun!
੧ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
2 Seperti minyak yang baik di atas kepala meleleh ke janggut, yang meleleh ke janggut Harun dan ke leher jubahnya.
੨ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
3 Seperti embun gunung Hermon yang turun ke atas gunung-gunung Sion. Sebab ke sanalah TUHAN memerintahkan berkat, kehidupan untuk selama-lamanya.
੩ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।