< コリント人への手紙第二 3 >
1 第二項 新約に於る使徒職 我等は又己を立てんとするか、将或人々の如く、汝等に對して、若くは汝等より、添書を要する者なるか、
੧ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ?
2 汝等こそ我等が心に録されたる我等の書簡にして、萬民に知られ且読まるるなれ。
੨ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ।
3 汝等は明に、我等に由りて認められたるキリストの書簡にして、而も墨を以てせず活給る神の霊を以てし、又石碑の上ならで心の肉碑の上に書きたるものなり。
੩ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ।
4 我等キリストに由りて斯の如く神の御前に確信す、
੪ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ।
5 是何事かを己より思ひ得るには非ず、我等の得るは神によれり。
੫ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।
6 即ち神は我等を新約の相當なる役者とならしめ給へり、其は儀文の役者に非ず霊の役者なり、蓋儀文は殺し霊は活かし給ふ。
੬ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ।
7 イスラエルの子等、モイゼの顔の終ある光榮の為に、其顔を熟視め得ざりし程に、死の役すら文字にて石に刻銘けられ、光榮の中に在りたれば、
੭ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ,
੮ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ?
9 蓋罪に定むる役は光榮なれば、况や義に定むる役は尚豊に光榮あるべきをや。
੯ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ।
10 彼時に輝きしは、勝れたる光榮に對しては光榮ならず、
੧੦ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ।
11 蓋終るべきものすら光榮を以て成りたれば、况や永存すべきものは増りて光榮あるべきをや。
੧੧ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!।
12 然れば我等は斯る希望を懐ける上に、憚らず言ひて、
੧੨ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ।
13 モイゼの如くには為ざるなり。彼は終るべき其役の終をイスラエルの子等に見せざらん為、己が顔に覆を置きたり。
੧੩ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।
14 斯て彼等の精神鈍りて、今日に至るまで、舊約を読むに其覆は依然として取除かれず。蓋舊約はキリストに於て終るものなれども、
੧੪ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ।
15 今日に至るまでモイゼの書を読む時に、覆は彼等の心の上に置かれたり。
੧੫ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ।
੧੬ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ।
17 然て主は彼霊なり、主の霊ある處には自由あり、
੧੭ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ।
18 我等は皆素顔にて主の光榮を鏡に映すが如く見奉りて、光榮より光榮に進み、主と同じ像に化す、是主の霊に由りてなるが如し。
੧੮ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।