< Salmenes 134 >

1 En sang ved festreisene. Se, lov Herren, alle i Herrens tjenere, I som står i Herrens hus om nettene!
ਯਾਤਰਾ ਦਾ ਗੀਤ। ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
2 Løft eders hender op til helligdommen og lov Herren!
ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3 Herren velsigne dig fra Sion, han som gjorde himmel og jord!
ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

< Salmenes 134 >