< Salmenes 141 >

1 En salme av David. Herre, jeg kaller på dig, skynd dig til mig! Vend øret til min røst, nu jeg roper til dig!
ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਮੇਰੇ ਲਈ ਛੇਤੀ ਕਰ, ਜਦ ਮੈਂ ਤੈਨੂੰ ਪੁਕਾਰਾਂ, ਤਾਂ ਮੇਰੀ ਅਵਾਜ਼ ਤੇ ਕੰਨ ਲਾ!
2 La min bønn gjelde som røkoffer for ditt åsyn, mine henders opløftelse som et aften-matoffer!
ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਸੁਗੰਧੀ ਵਾਂਗੂੰ ਠਹਿਰੇ, ਅਤੇ ਮੇਰੇ ਹੱਥਾਂ ਦਾ ਉਠਾਉਣਾ ਸ਼ਾਮ ਦੀ ਭੇਟ ਵਰਗਾ ਹੋਵੇ।
3 Herre, sett vakt for min munn, vokt mine lebers dør!
ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
4 Bøi ikke mitt hjerte til noget ondt, til å gjøre ugudelighets-gjerninger sammen med menn som gjør urett, og la mig ikke ete av deres fine retter!
ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
5 La en rettferdig slå mig i kjærlighet og tukte mig! For sådan hodeolje vegre mitt hode sig ikke! Varer det enn ved, så setter jeg min bønn imot deres ondskap.
ਧਰਮੀ ਮੈਨੂੰ ਮਾਰੇ, ਉਹ ਦੀ ਦਯਾ ਹੈ, ਉਹ ਮੈਨੂੰ ਦਬਕਾਵੇ, ਉਹ ਸਿਰ ਲਈ ਤੇਲ ਹੈ, ਮੇਰਾ ਸਿਰ ਉਸ ਤੋਂ ਇਨਕਾਰ ਨਾ ਕਰੇ, ਉਨ੍ਹਾਂ ਦੀਆਂ ਬੁਰਿਆਈਆਂ ਵਿੱਚ ਮੇਰੀ ਪ੍ਰਾਰਥਨਾ ਹੁੰਦੀ ਰਹੇਗੀ।
6 Deres dommere blir nedstyrtet og gitt klippen i vold, og selv forstår de at mine ord var liflige.
ਉਨ੍ਹਾਂ ਦੇ ਨਿਆਈਂ ਚੱਟਾਨ ਦੇ ਪਾਸੇ ਤੋਂ ਡੇਗੇ ਗਏ, ਅਤੇ ਓਹ ਮੇਰੀਆਂ ਗੱਲਾਂ ਸੁਣਨਗੇ ਕਿ ਓਹ ਮਿੱਠੀਆਂ ਹਨ।
7 Som når en pløier og kløver jorden, således ligger våre ben spredt ved dødsrikets port. (Sheol h7585)
ਜਿਵੇਂ ਕੋਈ ਭੂਮੀ ਉੱਤੇ ਲੱਕੜ ਵੱਢੇ ਤੇ ਚੀਰੇ, ਤਿਵੇਂ ਸਾਡੀਆਂ ਹੱਡੀਆਂ ਪਤਾਲ ਦੇ ਮੂੰਹ ਖਿੰਡਾਈਆਂ ਗਈਆਂ। (Sheol h7585)
8 For til dig, Herre, Herre, ser mine øine, til dig tar jeg min tilflukt; utøs ikke min sjel!
ਹੇ ਪ੍ਰਭੂ ਯਹੋਵਾਹ, ਮੇਰੀਆਂ ਅੱਖਾਂ ਤੇਰੀ ਵੱਲ ਹਨ, ਮੈਂ ਤੇਰਾ ਸ਼ਰਨਾਰਥੀ ਹਾਂ, ਮੇਰੇ ਪ੍ਰਾਣ ਨਾ ਕੱਢ!
9 Bevar mig for fellen som de har stilt op for mig, og for deres snarer som gjør urett!
ਉਸ ਫਾਹੀ ਤੋਂ ਜਿਹੜੀ ਉਨ੍ਹਾਂ ਨੇ ਮੇਰੇ ਲਈ ਲਾਈ ਹੈ, ਅਤੇ ਬਦਕਾਰਾਂ ਦੇ ਫੰਧਿਆਂ ਤੋਂ ਮੈਨੂੰ ਬਚਾ ਲੈ!
10 La de ugudelige falle i sine egne garn, mens jeg går uskadd forbi!
੧੦ਦੁਸ਼ਟ ਆਪਣੇ ਜਾਲ਼ਾਂ ਵਿੱਚ ਡਿੱਗ ਪੈਣ, ਜਿਸ ਵੇਲੇ ਮੈਂ ਲੰਘ ਜਾਂਵਾਂ!

< Salmenes 141 >