< 1 ਇਤਿਹਾਸ 1 >
4 ੪ ਨੂਹ, ਸ਼ੇਮ, ਹਾਮ ਅਤੇ ਯਾਫ਼ਥ।
૪નૂહ, શેમ, હામ તથા યાફેથ.
5 ੫ ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ।
૫યાફેથના દીકરાઓ: ગોમેર, માગોગ, માદાય, યાવાન, તુબાલ, મેશેખ તથા તીરાસ.
6 ੬ ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ
૬ગોમેરના દીકરા: આશ્કનાઝ, રિફાથ અને તોગાર્મા.
7 ੭ ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ।
૭યાવાનના દીકરા: એલીશા, તાર્શીશ, કિત્તીમ તથા દોદાનીમ.
8 ੮ ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ।
૮હામના દીકરા: કૂશ, મિસરાઈમ, પૂટ તથા કનાન.
9 ੯ ਕੂਸ਼ ਦੇ ਪੁੱਤਰ: ਸਬਾ, ਹਵੀਲਾਹ, ਸਬਤਾਹ, ਰਾਮਾਹ, ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।
૯કૂશના દીકરા: સબા, હવીલા, સાબ્તા, રામા તથા સાબ્તેકા. રામાના દીકરા: શેબા તથા દેદાન.
10 ੧੦ ਕੂਸ਼ ਦਾ ਪੁੱਤਰ ਨਿਮਰੋਦ ਸੀ। ਉਹ ਧਰਤੀ ਉੱਤੇ ਪਹਿਲਾ ਸੂਰਬੀਰ ਹੋਇਆ।
૧૦કૂશનો દીકરો નિમ્રોદ તે પૃથ્વી પરનો પ્રથમ વિજેતા હતો.
11 ੧੧ ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
૧૧મિસરાઈમ એ લૂદીમ, અનામીમ, લહાબીમ, નાફતુહીમ,
12 ੧੨ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਸਨ। ਕੁਸਲੂਹੀ ਤੋਂ ਫ਼ਲਿਸਤੀ ਨਿੱਕਲੇ।
૧૨પાથરુસીમ, કાસ્લુહીમ પલિસ્તીઓના પૂર્વજ તથા કાફતોરીમનો પૂર્વજ હતો.
13 ੧੩ ਕਨਾਨ ਦੇ ਪੁੱਤਰ: ਸੀਦੋਨ ਉਹ ਦਾ ਪਹਿਲੌਠਾ ਪੁੱਤਰ, ਹੇਤ,
૧૩કનાન પોતાના જયેષ્ઠ દીકરા સિદોન પછી હેથ,
14 ੧੪ ਯਬੂਸੀ, ਅਮੋਰੀ, ਗਿਰਗਾਸ਼ੀ,
૧૪યબૂસી, અમોરી, ગિર્ગાશી,
16 ੧੬ ਅਰਵਾਦੀ, ਸਮਾਰੀ ਅਤੇ ਹਮਾਥੀ।
૧૬આર્વાદી, સમારી તથા હમાથીઓનો પૂર્વજ હતો.
17 ੧੭ ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ, ਅਰਾਮ, ਊਸ, ਹੂਲ, ਗਥਰ ਅਤੇ ਮੇਸ਼ੇਕ।
૧૭શેમના દીકરા: એલામ, આશ્શૂર, આર્પાકશાદ, લૂદ, અરામ, ઉસ, હૂલ, ગેથેર તથા મેશેખ.
18 ੧੮ ਅਰਪਕਸਦ ਦਾ ਪੁੱਤਰ ਸ਼ਾਲਹ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।
૧૮આર્પાકશાદનો દીકરો શેલા, શેલાનો દીકરો એબેર.
19 ੧੯ ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
૧૯એબેરના બે દીકરા હતા: પેલેગ અને યોકટાન. પેલેગના સમયમાં પૃથ્વીના વિભાગ થયા હતા.
20 ੨੦ ਯਾਕਤਾਨ ਦੇ ਪੁੱਤਰ: ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
૨૦યોકટાનના વંશજો: આલ્મોદાદ, શેલેફ, હસાર્માવેથ, યેરાહ,
21 ੨੧ ਹਦੋਰਾਮ, ਊਜ਼ਾਲ, ਦਿਕਲਾਹ,
૨૧હદોરામ, ઉઝાલ, દિકલાહ,
22 ੨੨ ਓਬਾਲ, ਅਬੀਮਾਏਲ, ਸ਼ਬਾ,
૨૨એબાલ, અબિમાએલ, શેબા,
23 ੨੩ ਓਫੀਰ, ਹਵੀਲਾਹ ਅਤੇ ਯੋਬਾਬ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
૨૩ઓફીર, હવીલા અને યોબાબ.
24 ੨੪ ਸ਼ੇਮ, ਅਰਪਕਸਦ, ਸ਼ਾਲਹ,
૨૪શેમ, આર્પાકશાદ, શેલા,
27 ੨੭ ਅਬਰਾਮ ਜੋ ਅਬਰਾਹਾਮ ਹੈ।
૨૭અને ઇબ્રામ એટલે ઇબ્રાહિમ.
28 ੨੮ ਅਬਰਾਹਾਮ ਦੇ ਪੁੱਤਰ, ਇਸਹਾਕ ਤੇ ਇਸਮਾਏਲ ਸਨ।
૨૮ઇબ્રાહિમના દીકરા: ઇસહાક તથા ઇશ્માએલ.
29 ੨੯ ਇਹ ਉਨ੍ਹਾਂ ਦੀ ਵੰਸ਼ਾਵਲੀ ਹੈ, ਇਸਮਾਏਲ ਦੇ ਪੁੱਤਰ: ਪਹਿਲੌਠਾ ਨਬਾਯੋਤ, ਫਿਰ ਕੇਦਾਰ, ਅਦਬਏਲ, ਮਿਬਸਾਮ,
૨૯તેઓની વંશાવળી આ છે: ઇશ્માએલના દીકરા: તેનો જ્યેષ્ઠ દીકરો નબાયોથ પછી કેદાર, આદબએલ, મિબ્સામ,
30 ੩੦ ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,
૩૦મિશમા, દુમા, માસ્સા, હદાદ, તેમા,
31 ੩੧ ਯਤੂਰ, ਨਾਫ਼ੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।
૩૧યટુર, નાફીશ તથા કેદમા. આ ઇશ્માએલના દીકરાઓ હતા.
32 ੩੨ ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।
૩૨ઇબ્રાહિમની ઉપપત્ની કટૂરાના દીકરા: ઝિમ્રાન, યોકશાન, મદાન, મિદ્યાન, યિશ્બાક તથા શુઆ. યોકશાનના દીકરા: શેબા તથા દેદાન.
33 ੩੩ ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ। ਇਹ ਸਭ ਕਤੂਰਾਹ ਦੇ ਪੁੱਤਰ ਸਨ।
૩૩મિદ્યાનના દીકરા: એફા, એફેર, હનોખ, અબીદા તથા એલ્દાહ.
34 ੩੪ ਅਬਰਾਹਾਮ ਤੋਂ ਇਸਹਾਕ ਜੰਮਿਆ। ਇਸਹਾਕ ਦੇ ਪੁੱਤਰ: ਏਸਾਓ ਤੇ ਇਸਰਾਏਲ।
૩૪ઇબ્રાહિમનો દીકરો ઇસહાક. ઇસહાકના દીકરા: એસાવ તથા યાકૂબ ઇઝરાયલ હતા.
35 ੩੫ ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਯਾਲਾਮ ਅਤੇ ਕੋਰਹ।
૩૫એસાવના દીકરા: અલિફાઝ, રેઉએલ, યેઉશ, યાલામ તથા કોરા.
36 ੩੬ ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫੋ, ਗਾਤਾਮ, ਕਨਜ਼, ਤਿਮਨਾ ਅਤੇ ਅਮਾਲੇਕ।
૩૬અલિફાઝના દીકરા: તેમાન, ઓમાર, સફી, ગાતામ, કનાઝ, તિમ્ના તથા અમાલેક.
37 ੩੭ ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ, ਅਤੇ ਮਿੱਜ਼ਾਹ।
૩૭રેઉએલના દીકરા: નાહાથ, ઝેરાહ, શામ્મા તથા મિઝઝા.
38 ੩੮ ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ।
૩૮સેઈરના દીકરા: લોટાન, શોબાલ, સિબયોન, અના, દિશોન, એસેર તથા દિશાન.
39 ੩੯ ਲੋਤਾਨ ਦੇ ਪੁੱਤਰ: ਹੋਰੀ, ਹੋਮਾਮ ਅਤੇ ਲੋਤਾਨ ਦੀ ਭੈਣ ਤਿਮਨਾ ਸੀ।
૩૯લોટાનના દીકરા: હોરી તથા હોમામ. લોટાનની બહેન તિમ્ના.
40 ੪੦ ਸ਼ੋਬਾਲ ਦੇ ਪੁੱਤਰ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅੱਯਾਹ ਅਤੇ ਅਨਾਹ।
૪૦શોબાલના દીકરા: આલ્યાન, માનાહાથ, એબાલ, શફી તથા ઓનામ. સિબયોનના દીકરા: એયાહ તથા અના.
41 ੪੧ ਅਨਾਹ ਦੇ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
૪૧અનાનો દીકરો: દિશોન. દિશોનના દીકરા: હામ્રાન, એશ્બાન, યિથ્રાન તથા ખરાન.
42 ੪੨ ਏਸਰ ਦੇ ਪੁੱਤਰ: ਬਿਲਹਾਨ, ਜਾਵਾਨ ਅਤੇ ਅਕਾਨ। ਦੀਸ਼ਾਨ ਦੇ ਪੁੱਤਰ: ਊਸ ਤੇ ਅਰਾਨ।
૪૨એસેરના દીકરા: બિલ્હાન, ઝાવાન તથા યાકાન. દિશાનના દીકરા: ઉસ તથા આરાન.
43 ੪੩ ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ।
૪૩ઇઝરાયલમાં કોઈ રાજાએ રાજ કર્યું તે પહેલા આ બધા રાજાઓએ અદોમ દેશમાં રાજ કર્યું હતું: બેઓરનો દીકરો બેલા. તેના નગરનું નામ દિનહાબા હતું.
44 ੪੪ ਜਦੋਂ ਬਲਾ ਮਰ ਗਿਆ, ਤਾਂ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
૪૪બેલા મરણ પામ્યો ત્યારે બોસરાના ઝેરાહના દીકરા યોબાબે તેની જગ્યાએ રાજ કર્યું.
45 ੪੫ ਜਦੋਂ ਯੋਬਾਬ ਮਰ ਗਿਆ, ਤਾਂ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ਼ ਤੋਂ ਸੀ, ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
૪૫યોબાબ મરણ પામ્યો, ત્યારે તેની જગ્યાએ તેમાનીઓના દેશના હુશામે રાજ કર્યું.
46 ੪੬ ਜਦੋਂ ਹੂਸ਼ਾਮ ਮਰ ਗਿਆ, ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
૪૬હુશામ મરણ પામ્યો, ત્યારે બદાદના દીકરા હદાદે રાજ કર્યું. તેણે મોઆબીઓના દેશમાં મિદ્યાનીઓને હરાવ્યા અને માર્યા. તેના નગરનું નામ અવીથ હતું.
47 ੪੭ ਜਦੋਂ ਹਦਦ ਮਰ ਗਿਆ, ਤਾਂ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
૪૭હદાદ મરણ પામ્યો ત્યારે માસરેકાના સામ્લાએ તેની જગ્યાએ રાજ કર્યુ.
48 ੪੮ ਜਦੋਂ ਸਮਲਾਹ ਮਰ ਗਿਆ, ਤਾਂ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
૪૮સામ્લા મરણ પામ્યો ત્યારે નદી પરના રહોબોથના શાઉલે તેની જગ્યાએ રાજ કર્યુ.
49 ੪੯ ਜਦੋਂ ਸ਼ਾਊਲ ਮਰ ਗਿਆ, ਤਾਂ ਅਕਬੋਰ ਦਾ ਪੁੱਤਰ ਬਆਲਹਾਨਾਨ, ਉਹ ਦੇ ਥਾਂ ਰਾਜ ਕਰਨ ਲੱਗਾ।
૪૯શાઉલ મરણ પામ્યો ત્યારે આખ્બોરના દીકરા બાલ-હનાને તેની જગ્યાએ રાજ કર્યું.
50 ੫੦ ਜਦੋਂ ਬਆਲਹਾਨਾਨ ਮਰ ਗਿਆ, ਤਾਂ ਹਦਦ ਉਹ ਦੇ ਥਾਂ ਰਾਜ ਕਰਦਾ ਸੀ, ਉਹ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਹ ਦੀ ਰਾਣੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮੇਜ਼ਾਹਾਬ ਦੀ ਦੋਹਤੀ ਤੇ ਮਤਰੇਦ ਦੀ ਧੀ ਸੀ।
૫૦બાલ-હનાન મરણ પામ્યો ત્યારે હદાદે તેની જગ્યાએ રાજ કર્યું. તેના નગરનું નામ પાઉ હતું. તેની પત્નીનું નામ મહેટાબેલ હતું, તે મેઝાહાબની દીકરી માટ્રેદની દીકરી હતી.
51 ੫੧ ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਇਹ ਸਨ, ਸਰਦਾਰ ਤਿਮਨਾ, ਸਰਦਾਰ ਅਲਵਾਹ, ਸਰਦਾਰ ਯਥੇਥ,
૫૧હદાદ મરણ પામ્યો. અદોમના સરદારો આ હતા: તિમ્ના, આલ્વાહ, યથેથ,
52 ੫੨ ਸਰਦਾਰ ਆਹਾਲੀਬਾਮਾਹ, ਸਰਦਾਰ ਏਲਾਹ, ਸਰਦਾਰ ਪੀਨੋਨ,
૫૨ઓહોલીબામાહ, એલા, પીનોન,
53 ੫੩ ਸਰਦਾਰ ਕਨਜ਼, ਸਰਦਾਰ ਤੇਮਾਨ, ਸਰਦਾਰ ਮਿਬਸਾਰ
૫૩કનાઝ, તેમાન, મિબ્સાર,
54 ੫੪ ਸਰਦਾਰ ਮਗਦੀਏਲ ਅਤੇ ਸਰਦਾਰ ਈਰਾਮ। ਇਹ ਅਦੋਮ ਦੇ ਸਰਦਾਰ ਸਨ।
૫૪માગ્દીએલ તથા ઇરામ. આ બધા અદોમ કુળના સરદારો હતા.