< 1 ਇਤਿਹਾਸ 25 >
1 ੧ ਫਿਰ ਦਾਊਦ ਅਤੇ ਸੈਨਾਪਤੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,
다윗이 군대 장관들로 더불어 아삽과 헤만과 여두둔의 자손 중에서 구별하여 섬기게 하되 수금과 비파와 제금을 잡아 신령한 노래를 하게 하였으니 그 직무대로 일하는 자의 수효가 이러하니라
2 ੨ ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ
아삽의 아들 중 삭굴과 요셉과 느다냐와 아사렐라니 이 아삽의 아들들이 아삽의 수하에 속하여 왕의 명령을 좇아 신령한 노래를 하며
3 ੩ ਯਦੂਥੂਨ ਦੇ ਪੁੱਤਰ ਗਦਲਯਾਹ ਤੇ ਸਰੀ ਤੇ ਯਸਾਯਾਹ, ਹਸ਼ਬਯਾਹ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ
여두둔에게 이르러는 그 아들 그달리야와 스리와 여사야와 하사뱌와 맛디디야 여섯 사람이니 그 아비 여두둔의 수하에 속하여 수금을 잡아 신령한 노래를 하며 여호와께 감사하며 찬양하며
4 ੪ ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮੱਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ
헤만에게 이르러는 그 아들 북기야와 맛다냐와 웃시엘과 스브엘과 여리못과 하나냐와 하나니와 엘리아다와 깃달디와 로암디에셀과 요스브가사와 말로디와 호딜과 마하시옷이라
5 ੫ ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ
이는 다 헤만의 아들들이니 나팔을 부는 자며 헤만은 하나님의 말씀을 받드는 왕의 선견자라 하나님이 헤만에게 열 네 아들과 세 딸을 주셨더라
6 ੬ ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ
이들이 다 그 아비의 수하에 속하여 제금과 비파와 수금을 잡아 여호와 하나님의 전에서 노래하여 섬겼으며 아삽과 여두둔과 헤만은 왕의 수하에 속하였으니
7 ੭ ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ।
저희와 모든 형제 곧 여호와 찬송하기를 배워 익숙한 자의 수효가 이백 팔십 팔인이라
8 ੮ ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਲਈ ਪਰਚੀਆਂ ਪਾਈਆਂ
이 무리의 큰 자나 작은 자나 스승이나 제자를 무론하고 일례로 제비뽑아 직임을 얻었으니
9 ੯ ਪਹਿਲੀ ਪਰਚੀ ਆਸਾਫ਼ ਲਈ ਯੂਸੁਫ਼ ਦੀ ਨਿੱਕਲੀ, ਦੂਜੀ ਗਦਲਯਾਹ ਦੀ। ਉਹ ਤੇ ਉਹ ਦੇ ਭਰਾ ਤੇ ਪੁੱਤਰ ਬਾਰਾਂ ਜਣੇ ਸਨ
첫째로 제비 뽑힌 자는 아삽의 아들 중 요셉이요 둘째는 그달리야니 저와 그 형제와 아들 십이인이요
10 ੧੦ ਤੀਜੀ ਜ਼ੱਕੂਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
세째는 삭굴이니 그 아들과 형제와 십 이인이요
11 ੧੧ ਚੌਥੀ ਯਸਰੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
네째는 이스리니 그 아들과 형제와 십 이인이요
12 ੧੨ ਪੰਜਵੀਂ ਨਥਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
다섯째는 느다냐니 그 아들과 형제와 십 이인이요
13 ੧੩ ਛੇਵੀਂ ਬੁੱਕੀਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
여섯째는 북기야니 그 아들과 형제와 십 이인이요
14 ੧੪ ਸੱਤਵੀਂ ਯਸ਼ਰੇਲਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
일곱째는 여사렐라니 그 아들과 형제와 십 이인이요
15 ੧੫ ਅੱਠਵੀਂ ਯਸ਼ਆਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
여덟째는 여사야니 그 아들과 형제와 십이인이요
16 ੧੬ ਨੌਵੀਂ ਮੱਤਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
아홉째는 맛다냐니 그 아들과 형제와 십 이인이요
17 ੧੭ ਦਸਵੀਂ ਸ਼ਿਮਈ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열째는 시므이니 그 아들과 형제와 십이인이요
18 ੧੮ ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 한째는 아사렐이니 그 아들과 형제와 십 이인이요
19 ੧੯ ਬਾਰਵੀਂ ਹਸ਼ਬਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 둘째는 하사뱌니 그 아들과 형제와 십 이인이요
20 ੨੦ ਤੇਰ੍ਹਵੀਂ ਸ਼ੂਬਾਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 세째는 수바엘이니 그 아들과 형제와 십 이인이요
21 ੨੧ ਚੌਦਵੀਂ ਮੱਤਿਥਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 네째는 맛디디야니 그 아들과 형제와 십 이인이요
22 ੨੨ ਪੰਦਰਵੀਂ ਯਿਰੇਮੋਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 다섯째는 여레못이니 그 아들과 형제와 십 이인이요
23 ੨੩ ਸੋਲ਼ਵੀਂ ਹਨਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 여섯째는 하나냐니 그 아들과 형제와 십 이인이요
24 ੨੪ ਸਤਾਰਵੀਂ ਯਾਸ਼ਬਕਾਸ਼ਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 일곱째는 요스브가사니 그 아들과 형제와 십 이인이요
25 ੨੫ ਅਠਾਰਵੀਂ ਹਨਾਨੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 여덟째는 하나니니 그 아들과 형제와 십 이인이요
26 ੨੬ ਉੱਨੀਵੀਂ ਮੱਲੋਥੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
열 아홉째는 말로디니 그 아들과 형제와 십 이인이요
27 ੨੭ ਵੀਹਵੀਂ ਅਲੀਯਾਥਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
스무째는 엘리아다니 그 아들과 형제와 십 이인이요
28 ੨੮ ਇੱਕੀਵੀਂ ਹੋਥੀਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
스물 한째는 호딜이니 그 아들과 형제와 십 이인이요
29 ੨੯ ਬਾਈਵੀਂ ਗੱਦਲਤੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
스물 둘째는 깃달디니 그 아들과 형제와 십 이인이요
30 ੩੦ ਤੇਈਵੀਂ ਮਹਜ਼ੀਓਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
스물 세째는 마하시옷이니 그 아들과 형제와 십 이인이요
31 ੩੧ ਚੌਵੀਵੀਂ ਰੋਮਮਤੀ-ਅਜ਼ਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ।
스물 네째는 로암디에셀이니 그 아들과 형제와 십 이인이었더라