< 1 ਇਤਿਹਾਸ 25 >

1 ਫਿਰ ਦਾਊਦ ਅਤੇ ਸੈਨਾਪਤੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,
ଆହୁରି ଆସଫର ଓ ହେମନର ଓ ଯିଦୂଥୂନ୍‍‍ର ସନ୍ତାନଗଣ ମଧ୍ୟରୁ ଦାଉଦ ଓ ସେନାପତିମାନେ କେତେକଙ୍କୁ ବୀଣା, ନେବଲ ଓ କରତାଳ ଦ୍ୱାରା ଭବିଷ୍ୟଦ୍‍ବାକ୍ୟ ପ୍ରଚାରର ସେବାକାର୍ଯ୍ୟ ନିମନ୍ତେ ପୃଥକ କଲେ; ପୁଣି, ଆପଣା ଆପଣା ସେବାନୁସାରେ କର୍ମକାରୀମାନଙ୍କ ସଂଖ୍ୟା ଏହି।
2 ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ
ଆସଫର ସନ୍ତାନମାନଙ୍କ କଥା; ଆସଫର ସନ୍ତାନ ସକ୍କୁର ଓ ଯୋଷେଫ ଓ ନଥନୀୟ ଓ ଅସାରେଲ; ଏମାନେ ଆସଫର ହସ୍ତାଧୀନରେ ରାଜାଜ୍ଞାନୁସାରେ ଭବିଷ୍ୟଦ୍‍ବାକ୍ୟ ପ୍ରଚାର କଲେ।
3 ਯਦੂਥੂਨ ਦੇ ਪੁੱਤਰ ਗਦਲਯਾਹ ਤੇ ਸਰੀ ਤੇ ਯਸਾਯਾਹ, ਹਸ਼ਬਯਾਹ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ
ଯିଦୂଥୂନ୍‍‍ର କଥା; ଯିଦୂଥୂନ୍‍‍ର ସନ୍ତାନ ଗଦଲୀୟ ଓ ସରୀ ଓ ଯିଶାଇୟ, ହଶବୀୟ ଓ ମତ୍ତଥୀୟ, ଛଅ ଜଣ; ଏମାନେ ଆପଣାମାନଙ୍କ ପିତା ଯିଦୂଥୂନ୍‍‍ର ହସ୍ତାଧୀନରେ ବୀଣା ଦ୍ୱାରା ସଦାପ୍ରଭୁଙ୍କର ଧନ୍ୟବାଦ ଓ ପ୍ରଶଂସା କରି ଭବିଷ୍ୟଦ୍‍ବାକ୍ୟ ପ୍ରଚାର କଲେ।
4 ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮੱਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ
ହେମନର କଥା; ହେମନର ସନ୍ତାନ ବୁକ୍କୀୟ, ମତ୍ତନୀୟ, ଉଷୀୟେଲ, ଶବୂୟେଲ ଓ ଯିରେମୋତ୍‍, ହନାନୀୟ, ହନାନି, ଇଲୀୟାଥା, ଗିଦ୍ଦଲ୍‍ତି ଓ ରୋମାମ୍‍ତି-ଏଷର୍‍, ଯଶ୍‍ବକାଶା, ମଲ୍ଲୋଥି, ହୋଥୀର୍‍, ମହସୀୟୋତ୍‍;
5 ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ
ଏସମସ୍ତେ ଶୃଙ୍ଗଧ୍ୱନି କରିବା ନିମନ୍ତେ ପରମେଶ୍ୱରଙ୍କ ବାକ୍ୟ ବିଷୟରେ ରାଜାଙ୍କର ଦର୍ଶକ ହେମନର ପୁତ୍ର ଥିଲେ। ପରମେଶ୍ୱର ହେମନକୁ ଚଉଦ ପୁତ୍ର ଓ ତିନି କନ୍ୟା ଦେଲେ।
6 ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ
ଏସମସ୍ତେ ପରମେଶ୍ୱରଙ୍କ ଗୃହର ସେବାକାର୍ଯ୍ୟାର୍ଥେ କରତାଳ, ନେବଲ ଓ ବୀଣା ଦ୍ୱାରା ସଦାପ୍ରଭୁଙ୍କ ଗୃହରେ ଗାନ କରିବା ପାଇଁ ଆପଣାମାନଙ୍କ ପିତାଙ୍କ ହସ୍ତାଧୀନରେ ଥିଲେ; ଆସଫ, ଯିଦୂଥୂନ୍‍ ଓ ହେମନ ରାଜାଜ୍ଞାଧୀନ ଥିଲେ।
7 ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ।
ସଦାପ୍ରଭୁଙ୍କ ଉଦ୍ଦେଶ୍ୟରେ ଗାନକାର୍ଯ୍ୟରେ ଶିକ୍ଷିତ ଓ ନିପୁଣ ଏସମସ୍ତେ ଓ ଏମାନଙ୍କ ଭ୍ରାତୃଗଣ ସଂଖ୍ୟାରେ ଦୁଇ ଶହ ଅଠାଶୀ ଜଣ ଥିଲେ।
8 ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਲਈ ਪਰਚੀਆਂ ਪਾਈਆਂ
ଏଉତ୍ତାରେ ସେମାନେ ସାନ ବଡ଼, ଶିକ୍ଷକ, ଛାତ୍ର, ସମସ୍ତଙ୍କ ରକ୍ଷଣୀୟ ନିମନ୍ତେ ସମାନ ରୂପେ ଗୁଲିବାଣ୍ଟ କଲେ।
9 ਪਹਿਲੀ ਪਰਚੀ ਆਸਾਫ਼ ਲਈ ਯੂਸੁਫ਼ ਦੀ ਨਿੱਕਲੀ, ਦੂਜੀ ਗਦਲਯਾਹ ਦੀ। ਉਹ ਤੇ ਉਹ ਦੇ ਭਰਾ ਤੇ ਪੁੱਤਰ ਬਾਰਾਂ ਜਣੇ ਸਨ
ତହୁଁ ଆସଫ ନିମନ୍ତେ ଯୋଷେଫ ପକ୍ଷରେ ପ୍ରଥମ ବାଣ୍ଟ ଉଠିଲା; ଦ୍ୱିତୀୟ ଗଦଲୀୟ ପକ୍ଷରେ; ସେ ଓ ତାହାର ଭ୍ରାତା ଓ ପୁତ୍ରମାନେ ବାର ଜଣ ଥିଲେ।
10 ੧੦ ਤੀਜੀ ਜ਼ੱਕੂਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ତୃତୀୟ ସକ୍କୁର ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ।
11 ੧੧ ਚੌਥੀ ਯਸਰੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଚତୁର୍ଥ ଯିଷ୍ରି ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ;
12 ੧੨ ਪੰਜਵੀਂ ਨਥਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ପଞ୍ଚମ ନଥନୀୟ ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ।
13 ੧੩ ਛੇਵੀਂ ਬੁੱਕੀਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଷଷ୍ଠ ବୁକ୍କୀୟ ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ।
14 ੧੪ ਸੱਤਵੀਂ ਯਸ਼ਰੇਲਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ସପ୍ତମ ଯିଶାରେଲା ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ।
15 ੧੫ ਅੱਠਵੀਂ ਯਸ਼ਆਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଅଷ୍ଟମ ଯିଶାୟାହ ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ;
16 ੧੬ ਨੌਵੀਂ ਮੱਤਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ନବମ ମତ୍ତନୀୟ ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ।
17 ੧੭ ਦਸਵੀਂ ਸ਼ਿਮਈ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଦଶମ ଶିମୀୟି ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ;
18 ੧੮ ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଏକାଦଶ ଅସରେଲ୍‍ ପକ୍ଷରେ; ତାହାର ପୁତ୍ର ଓ ଭ୍ରାତୃଗଣ ବାର ଜଣ;
19 ੧੯ ਬਾਰਵੀਂ ਹਸ਼ਬਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଦ୍ୱାଦଶ ହଶବୀୟ ପକ୍ଷରେ ଉଠିଲା, ତାହାର ପୁତ୍ର ଓ ଭ୍ରାତୃଗଣ ବାର ଜଣ;
20 ੨੦ ਤੇਰ੍ਹਵੀਂ ਸ਼ੂਬਾਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ତ୍ରୟୋଦଶ ପାଇଁ ଶବୂୟେଲ; ତାହାର ପୁତ୍ର ଓ ଭ୍ରାତୃଗଣ ବାର ଜଣ;
21 ੨੧ ਚੌਦਵੀਂ ਮੱਤਿਥਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଚତୁର୍ଦ୍ଦଶ ପାଇଁ ମତ୍ତଥୀୟ, ତାହାର ପୁତ୍ର ଓ ଭ୍ରାତୃଗଣ ବାର ଜଣ;
22 ੨੨ ਪੰਦਰਵੀਂ ਯਿਰੇਮੋਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ପଞ୍ଚଦଶ ପାଇଁ ଯେରେମୋତ୍‍, ତାହାର ପୁତ୍ର ଓ ଭ୍ରାତୃଗଣ ବାର ଜଣ;
23 ੨੩ ਸੋਲ਼ਵੀਂ ਹਨਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଷୋଡ଼ଶ ପାଇଁ ହନାନୀୟ, ତାହାର ପୁତ୍ର ଓ ଭ୍ରାତୃଗଣ ବାର ଜଣ;
24 ੨੪ ਸਤਾਰਵੀਂ ਯਾਸ਼ਬਕਾਸ਼ਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ସପ୍ତଦଶ ପାଇଁ ଯଶ୍‍ବକାଶା, ତାହାର ପୁତ୍ର ଓ ଭ୍ରାତୃଗଣ ବାର ଜଣ;
25 ੨੫ ਅਠਾਰਵੀਂ ਹਨਾਨੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଅଷ୍ଟାଦଶ ପାଇଁ ହନାନି, ତାହାର ପୁତ୍ର ଓ ଭ୍ରାତୃଗଣ ବାର ଜଣ;
26 ੨੬ ਉੱਨੀਵੀਂ ਮੱਲੋਥੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଊନବିଂଶ ପାଇଁ ମଲ୍ଲୋଥି, ତାହାର ପୁତ୍ର ଓ ଭ୍ରାତୃଗଣ ବାର ଜଣ;
27 ੨੭ ਵੀਹਵੀਂ ਅਲੀਯਾਥਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ବିଂଶ ପାଇଁ ଇଲୀୟାଥା, ତାହାର ପୁତ୍ର ଓ ଭ୍ରାତୃଗଣ ବାର ଜଣ;
28 ੨੮ ਇੱਕੀਵੀਂ ਹੋਥੀਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଏକବିଂଶ ପାଇଁ ହୋଥୀର୍‍, ତାହାର ପୁତ୍ର ଓ ଭ୍ରାତୃଗଣ ବାର ଜଣ;
29 ੨੯ ਬਾਈਵੀਂ ਗੱਦਲਤੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ଦ୍ୱାବିଂଶ ପାଇଁ ଗିଦ୍ଦଲ୍‍ତି, ତାହାର ପୁତ୍ର ଓ ଭ୍ରାତୃଗଣ ବାର ଜଣ;
30 ੩੦ ਤੇਈਵੀਂ ਮਹਜ਼ੀਓਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
ତ୍ରୟୋବିଂଶ ପାଇଁ ମହସୀୟୋତ୍‍, ତାହାର ପୁତ୍ର ଓ ଭ୍ରାତୃଗଣ ବାର ଜଣ;
31 ੩੧ ਚੌਵੀਵੀਂ ਰੋਮਮਤੀ-ਅਜ਼ਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ।
ଚତୁର୍ବିଂଶ ପାଇଁ ରୋମାମ୍‍ତି-ଏଷର୍‍, ତାହାର ପୁତ୍ର ଓ ଭ୍ରାତୃଗଣ ବାର ଜଣ ଗୁଲିବାଣ୍ଟରେ ଉଠିଲେ।

< 1 ਇਤਿਹਾਸ 25 >