< 1 ਇਤਿਹਾਸ 3 >
1 ੧ ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,
És ezek voltak Dávid fiai, akik születtek neki Chebrónban: az elsőszülött Amnón, a Jizreélbeli Achínóamtól; a második Dániel, a Karmelbeli Abigájiltól;
2 ੨ ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,
a harmadik Absálóm, fia Máakhának, Talmáj Gesúr királya leányának; a negyedik Adónija, Chaggit fia;
3 ੩ ਪੰਜਵਾਂ ਸ਼ਫ਼ਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਪਤਨੀ ਅਗਲਾਹ ਤੋਂ।
az ötödik Sefatja Abítáltól; a hatodik Jitreám, nejétől Eglától.
4 ੪ ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
Hatan születtek neki Chebrónban. És ő ott király volt hét évig és hat hónapig; harminchárom évig pedig király volt Jeruzsálemben.
5 ੫ ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,
És ezek születtek neki Jeruzsálemben: Simea, Sóbáb, Nátán és Salamon; négyen Bat-Súától, Ammíél leányától,
6 ੬ ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ,
Jibchár, Elísámá és Elífélet:
8 ੮ ਅਲੀਸ਼ਾਮਾ, ਅਲਯਾਦਾ, ਅਲੀਫ਼ਾਲਟ ਅਤੇ ਨੌਂ।
Elísámá, Eljádá és Elífélet: kilencen.
9 ੯ ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।
Mind Dávid fiai, az ágyasok fiain kívül; és Támár volt a nővérük.
10 ੧੦ ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,
És Salamon fia: Rechabeám; Abija a fia, Ászá a fia, Jehósáfát a fia;
11 ੧੧ ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,
Jórám a fia, Achazjáhú a fia, Jóás a fia;
12 ੧੨ ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,
Amacjáhú a fia, Azarja a fia, Jótám a fia;
13 ੧੩ ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ,
Ácház a fia, Chizkijáhú a fia, Menasse a fia;
14 ੧੪ ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸ਼ੀਯਾਹ।
Ámón a fia, Jósijáhú a fia.
15 ੧੫ ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।
Jósijáhú fiai pedig: az elsőszülött Jóchánán, a második Jehójákim, a harmadik Cidkijáhú, a negyedik Sallúm.
16 ੧੬ ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।
És Jehójákim fiai: Jekhonja a fia, Cidkija a fia.
17 ੧੭ ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
Jekhonja fiai pedig: Asszir, Sealtiél a fia,
18 ੧੮ ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।
meg Malkírám, Pedája, Senaccár, Jekamja, Hósámá és Nedabja.
19 ੧੯ ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
És Pedája fiai: Zerubbábel és Simei; és Zerubbábel fia: Mesullám és Chananja; és Selómít a nővérük;
20 ੨੦ ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ ਪੰਜ ਸਨ।
meg Chasúba, Óhel, Berekhja, Chaszadja, Júsab-Cheszed, öten.
21 ੨੧ ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ
És Chananja fia Pelatja meg Jesája; Refája fiai, Arnán fiai, Óbadja fiai, Sekhanja fiai.
22 ੨੨ ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।
És Sekhanja fiai: Semája, és Semája fiai: Chattús, Jigeál, Báríach, Nearja és Sáfát, hatan.
23 ੨੩ ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
És Nearja fia: Eljóénaj, meg Chizkija és Azríkám, hárman.
24 ੨੪ ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।
És Eljóénaj fiai: Hódavjáhú, Eljásíb, Pelája, Akkúb, Jóchánán, Delája és Anáni, heten.