< 1 ਇਤਿਹਾਸ 8 >

1 ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
બિન્યામીનના પાંચ દીકરા; જયેષ્ઠ દીકરો બેલા, આશ્બેલ, અહારાહ,
2 ਚੌਥਾ ਨੋਹਾਹ, ਪੰਜਵਾਂ ਰਾਫਾ
નોહા તથા રાફા.
3 ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ
બેલાના દીકરાઓ; આદ્દાર, ગેરા, એહૂદ,
4 ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ
અબીશુઆ, નામાન, અહોઆહ,
5 ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ
ગેરા, શફૂફાન તથા હૂરામ.
6 ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ
આ એહૂદના વંશજો ગેબાના રહેવાસીઓના કુટુંબોના આગેવાનો હતા, તેઓને બંદીવાન કરીને માનાહાથમાં લઈ જવાયા.
7 ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।
નામાન, અહિયા, ગેરા. ગેરાના દીકરાઓ; ઉઝઝા તથા અહિહુદ.
8 ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
શાહરાઈમે તેની પત્નીઓ હુશીમ અને બારાને છૂટાછેડા આપી દીધા, પછી મોઆબ દેશમાં અન્ય પત્નીઓથી થયેલા તેના દીકરા;
9 ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
તેની પત્ની હોદેશથી, શાહરાઈમ યોબાબ, સિબ્યા, મેશા તથા માલ્કામ,
10 ੧੦ ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
૧૦યેઉસ, શાખ્યા અને મિર્મા. આ તેના દીકરાઓ તેઓના કુટુંબોના આગેવાનો હતા.
11 ੧੧ ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ
૧૧પત્ની હુશીમથી જન્મેલા દીકરા અબિટુબ તથા એલ્પાલ.
12 ੧੨ ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
૧૨એલ્પાલના દીકરાઓ; એબેર, મિશામ તથા શેમેદ. શેમેદે ઓનો તથા લોદ નગરો તથા ગામો બંધાવ્યાં,
13 ੧੩ ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
૧૩તેના બીજા દીકરાઓ; બરિયા તથા શેમા. તેઓ આયાલોનમાં રહેતા કુટુંબોના આગેવાનો હતા, તેઓએ ગાથના રહેવાસીઓને કાઢી મૂક્યા.
14 ੧੪ ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ
૧૪બરિયાના દીકરાઓ; આહ્યો, શાશાક, યેરેમોથ,
15 ੧੫ ਤੇ ਜ਼ਬਦਯਾਹ ਤੇ ਅਰਾਦ ਤੇ ਆਦਰ
૧૫ઝબાદ્યા, અરાદ, એદેર,
16 ੧੬ ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ
૧૬મિખાએલ, યિશ્પા તથા યોહા.
17 ੧੭ ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ
૧૭એલ્પાલના દીકરાઓ; ઝબાદ્યા, મશુલ્લામ, હિઝકી, હેબેર,
18 ੧੮ ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ
૧૮યિશ્મરાય, યિઝલીઆ તથા યોબાબ.
19 ੧੯ ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ
૧૯શિમઈના દીકરાઓ; યાકીમ, ઝિખ્રી, ઝાબ્દી,
20 ੨੦ ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ
૨૦અલિએનાય, સિલ્લાથાય, અલીએલ,
21 ੨੧ ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ
૨૧અદાયા, બરાયા તથા શિમ્રાથ તે શિમઈના દીકરાઓ.
22 ੨੨ ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ
૨૨શાશાકના દીકરાઓ; યિશ્પાન, એબેર, અલીએલ,
23 ੨੩ ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ
૨૩આબ્દોન, ઝિખ્રી, હાનાન,
24 ੨੪ ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ
૨૪હનાન્યા, એલામ, આન્થોથિયા,
25 ੨੫ ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ
૨૫યિફદયા અને પનુએલ એ શાશાકના પુત્રો.
26 ੨੬ ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ
૨૬યરોહામના દીકરાઓ; શામ્શરાય, શહાર્યા, અથાલ્યા,
27 ੨੭ ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ
૨૭યારેશ્યા, એલિયા તથા ઝિખ્રી.
28 ੨੮ ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
૨૮આ તેઓના કુટુંબોના આગેવાનો તથા તેમના સમયોમાં મુખ્ય પુરુષો હતા. તેઓ યરુશાલેમમાં રહેતા હતા.
29 ੨੯ ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ
૨૯ગિબ્યોનનો પિતા યેઈએલ ગિબ્યોનમાં રહેતો હતો. તેની પત્નીનું નામ માકા હતું.
30 ੩੦ ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ
૩૦તેના દીકરાઓ; જયેષ્ઠ દીકરો આબ્દોન અને સૂર, કીશ, બઆલ, નાદાબ,
31 ੩੧ ਅਤੇ ਗਦੋਰ ਤੇ ਅਹਯੋ ਤੇ ਜ਼ਾਕਰ
૩૧ગદોર, આહ્યો તથા ઝેખેર.
32 ੩੨ ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।
૩૨યેઈએલનો બીજો દીકરો મિકલોથ. તેનો દીકરો શિમા. તેઓ પણ યરુશાલેમમાં પોતાના ભાઈઓની સાથે રહેતા હતા.
33 ੩੩ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
૩૩નેરનો દીકરો કીશ હતો. કીશનો દીકરો શાઉલ હતો. શાઉલના દીકરા; યોનાથાન, માલ્કી-શુઆ, અબીનાદાબ તથા એશ્બાલ.
34 ੩੪ ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
૩૪યોનાથાનનો દીકરો મરીબ્બાલ. મરીબ્બાલનો દીકરો મિખા,
35 ੩੫ ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼
૩૫મિખાના દીકરાઓ; પિથોન, મેલેખ, તારેઆ તથા આહાઝ.
36 ੩੬ ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
૩૬આહાઝનો દીકરો યહોઆદ્દા. યહોઆદ્દા દીકરાઓ; આલેમેથ, આઝમાવેથ તથા ઝિમ્રી. ઝિમ્રીનો દીકરો મોસા.
37 ੩੭ ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ
૩૭મોસાનો દીકરો બિનઆ. બિનઆનો દીકરો રાફા. રાફાનો દીકરો એલાસા. એલાસાનો દીકરો આસેલ.
38 ੩੮ ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ
૩૮આસેલના છ દીકરાઓ; આઝ્રીકામ, બોખરુ, ઇશ્માએલ, શાર્યા, ઓબાદ્યા તથા હાનાન.
39 ੩੯ ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ
૩૯આસેલના ભાઈ એશેકના દીકરાઓ; જયેષ્ઠ દીકરો ઉલામ, બીજો યેઉશ અને ત્રીજો અલીફેલેટ.
40 ੪੦ ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ।
૪૦ઉલામના દીકરાઓ પરાક્રમી શૂરવીર પુરુષો અને તીરંદાજ હતા, તેઓના દીકરાઓ અને પૌત્રોની સંખ્યા એકસો પચાસ જેટલી હતી. તેઓ સર્વ બિન્યામીનના વંશજો હતા.

< 1 ਇਤਿਹਾਸ 8 >