< 1 ਇਤਿਹਾਸ 8 >
1 ੧ ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
၁ဗင်္ယာမိန် သားဦး ကား ဗေလ ၊ ဒုတိယ သား အာရှဗေလ ၊ တတိယ သားအဟိရံ၊
2 ੨ ਚੌਥਾ ਨੋਹਾਹ, ਪੰਜਵਾਂ ਰਾਫਾ
၂စတုတ္ထ သား နောဟ ၊ ပဉ္စမ သား ရာဖ တည်း။
3 ੩ ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ
၃ဗေလ သား ကား အဒ္ဒါ ၊ ဂေရ ၊ အဘိဟုဒ်၊
4 ੪ ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ
၄အဘိရွှ ၊ နေမန် ၊ အာဟော၊
5 ੫ ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ
၅ဂေရာ ၊ ရှေဖုဖံ ၊ ဟုရံ တည်း၊
6 ੬ ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ
၆မာနဟက် မြို့သို့ နေရာ ပြောင်းသော ဂေဗ မြို့သား အဆွေအမျိုးသူကြီး ဖြစ်သော ဧဟုဒ် သား ကား၊ နေမန် ၊ အဟိယ ၊ ဂေရ တည်း။
7 ੭ ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।
၇နေရာ ပြောင်းသောနောက်၊ ဩဇ နှင့် အဟိဟုဒ် ကိုလည်း မြင် ၏။
8 ੮ ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
၈ရှဟာရိမ် သည် မယား ဟုရှိမ် နှင့် ဗာရာ ကိုစွန့် ပြီးမှ၊ မောဘ ပြည် ၌ နေ၍၊
9 ੯ ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
၉မယား ဟောဒေရှ တွင် ယောဗပ် ၊ ဇိဘိ ၊ မေရှ ၊ မာလခံ၊
10 ੧੦ ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
၁၀ယုဇ ၊ ရှာခိ ၊ မိရမ တို့ကို မြင် ၍ ၊ ဤ သူတို့သည် အဆွေအမျိုး သူကြီး ဖြစ်ကြ၏။
11 ੧੧ ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ
၁၁အရင်မယား ဟုရှိမ် တွင် ၊ အဘိတုပ် နှင့် ဧလပါလ ကို မြင် ၏။
12 ੧੨ ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
၁၂ဧလပါလ သား ကား ဧဗာ ၊ မိရှဟံ ၊ ရှာမက် တည်း။ ရှာမက်သည် ဩနော မြို့၊ လောဒ မြို့နှင့် ကျေးလက် များကို ပြုစု သောသူဖြစ်၏။
13 ੧੩ ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
၁၃ဗေရိယ နှင့် ရှေမ တို့သည် ဂါသ မြို့သား တို့ကို နှင်ထုတ် သော အာဇလုန် မြို့သား အဆွေအမျိုးသူကြီး ဖြစ်ကြ၏။
14 ੧੪ ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ
၁၄ထိုမှတပါး ၊ အဟိဩ ၊ ရှာရှက် ၊ ယေရိမုတ်၊
15 ੧੫ ਤੇ ਜ਼ਬਦਯਾਹ ਤੇ ਅਰਾਦ ਤੇ ਆਦਰ
၁၅ဇေဗဒိ ၊ အာရဒ် ၊ အာဒါ၊
16 ੧੬ ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ
၁၆မိက္ခေလ ၊ ဣရှပ ၊ ယောဟ တို့သည် ဗေရိယ သား ဖြစ်ကြ၏။
17 ੧੭ ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ
၁၇ဇေဗဒိ ၊ မေရှုလံ ၊ ဟေဇကိ ၊ ဟေဗာ၊
18 ੧੮ ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ
၁၈ဣရှမေရဲ ၊ ယေဇလိ ၊ ယောဗပ် တို့သည် ဧလပါလ သား တည်း။
19 ੧੯ ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ
၁၉ယာကိမ် ၊ ဇိခရိ ၊ ဇာဗဒိ၊
20 ੨੦ ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ
၂၀ဧလျေနဲ ၊ ဇိလသဲ ၊ ဧလေလ၊
21 ੨੧ ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ
၂၁အဒါယ ၊ ဗေရာယ ၊ ရှိမရတ် တို့သည် ရှိမဟိ သား တည်း။
22 ੨੨ ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ
၂၂ဣရှပန် ၊ ဟေဗာ ၊ ဧလေလ၊
23 ੨੩ ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ
၂၃အာဗဒုန် ၊ ဇိခရိ ၊ ဟာနန်၊
24 ੨੪ ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ
၂၄ဟာနနိ ၊ ဧလံ ၊ အန္တောသိယ၊
25 ੨੫ ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ
၂၅ဣဖဒိယ ၊ ပေနွေလ တို့သည် ရှာရှက် သား တည်း။
26 ੨੬ ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ
၂၆ရှံရှရဲ ၊ ရှေဟာရိ ၊ အာသလိ၊
27 ੨੭ ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ
၂၇ယာရရှိ ၊ ဧလိယ ၊ ဇိခရိ တို့သည် ယေရောဟံ သား တည်း။
28 ੨੮ ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
၂၈ဤ သူတို့သည် ယေရုရှလင် မြို့မှာ နေ ၍၊ အစဉ်အဆက် အဆွေအမျိုးသူကြီး မင်းဖြစ်ကြ၏။
29 ੨੯ ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ
၂၉ဂိဗောင် မြို့မှာ ဂိဗေါင် အဘ ယေဟေလနေ ၏။ သူ ၏မယား ကား မာခါ အမည် ရှိ၏။
30 ੩੦ ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ
၃၀သူ ၏သားဦး ကား အာဗဒုန် ၊ သူ၏ညီကား ဇုရ ၊ ကိရှ ၊ ဗာလ ၊ နေရ၊ နာဒပ်၊
31 ੩੧ ਅਤੇ ਗਦੋਰ ਤੇ ਅਹਯੋ ਤੇ ਜ਼ਾਕਰ
၃၁ဂေဒေါ် ၊ အဟိဩ ၊ ဇာခရိ ၊ မိကလုတ် တည်း။
32 ੩੨ ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।
၃၂မိကလုပ်သားကား ရှိမံ တည်း။ ဤသူ တို့သည် ယေရုရှလင် မြို့ မှာ ညီအစ်ကို စုအနား ၊ တဘက်တချက်၌ နေရာ ကျကြ၏။
33 ੩੩ ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
၃၃နေရ သား ကားကိရှ ၊ ကိရှသား ရှောလု ၊ ရှောလု သား ယောနသန် ၊ မေလခိရွှ ၊ အဘိနာဒပ် ၊ ဣရှဗာလ တည်း။
34 ੩੪ ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
၃၄ယောနသန် သား ကား မေရိဗ္ဗာလ ၊ မေရိဗ္ဗာလ သား မိက္ခါ၊
35 ੩੫ ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼
၃၅မိက္ခါ သား ပိသုန် ၊ မေလက် ၊ တာရာ ၊ အာခတ် တည်း။
36 ੩੬ ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
၃၆အာခတ် သား ကား ယာရ ၊ ယာရ သား အာလမက် ၊ အာဇမာဝက် ၊ ဇိမရိ တည်း၊ ဇိမရိ သား ကား မောဇ ၊
37 ੩੭ ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ
၃၇မောဇ သား ဗိနာ ၊ ဗိနာသား ရေဖာယ ၊ ရေဖာယ သား ဧလာသ ၊ ဧလာသသား အာဇေလ၊
38 ੩੮ ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ
၃၈အာဇေလ သား ခြောက် ယောက်အမည် ကား အာဇရိကံ ၊ ဗောခေရု ၊ ဣရှမေလ ၊ ရှရိယ ၊ ဩဗဒိ ၊ ဟာနန် တည်း။
39 ੩੯ ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ
၃၉အာဇေလ ညီ ဧရှက် သားဦး ကား ဥလံ ၊ ဒုတိယ သား ယေဟုတ် ၊ တတိယ သား ဧလိဖလက် တည်း။
40 ੪੦ ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ।
၄၀ဥလံ သား တို့သည် ခွန်အား ကြီးသော လေး သူရဲ ဖြစ် ကြ၏။ သား မြေး များ ၍ ပေါင်း တရာ ငါး ဆယ်ရှိကြ၏။ ဤရွေ့ကား ၊ ဗင်္ယာမိန် သားစဉ် မြေးဆက်ဖြစ်သတည်း။