< ਜ਼ਬੂਰ 123 >
1 ੧ ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!
К Тебе возведох очи мои, Живущему на небеси.
2 ੨ ਵੇਖ, ਜਿਵੇਂ ਦਾਸਾਂ ਦੀਆਂ ਅੱਖਾਂ ਆਪਣੇ ਮਾਲਕਾਂ ਦੇ ਹੱਥ ਵੱਲ, ਅਤੇ ਦਾਸੀ ਦੀਆਂ ਅੱਖਾਂ ਆਪਣੀ ਮਾਲਕਣ ਦੇ ਹੱਥ ਵੱਲ ਲੱਗੀਆਂ ਰਹਿੰਦੀਆਂ ਹਨ, ਤਿਵੇਂ ਸਾਡੀਆਂ ਅੱਖਾਂ ਸਾਡੇ ਪਰਮੇਸ਼ੁਰ ਯਹੋਵਾਹ ਵੱਲ ਲੱਗੀਆਂ ਰਹਿਣਗੀਆਂ, ਜਦ ਤੱਕ ਉਹ ਸਾਡੇ ਉੱਤੇ ਤਰਸ ਨਾ ਖਾਵੇ।
Се, яко очи раб в руку господий своих, яко очи рабыни в руку госпожи своея: тако очи наши ко Господу Богу нашему, дондеже ущедрит ны.
3 ੩ ਸਾਡੇ ਉੱਤੇ ਤਰਸ ਖਾ, ਹੇ ਯਹੋਵਾਹ, ਸਾਡੇ ਉੱਤੇ ਤਰਸ ਖਾ, ਅਸੀਂ ਤਾਂ ਨਿਰਾਦਰੀ ਨਾਲ ਬਹੁਤ ਹੀ ਭਰ ਗਏ ਹਾਂ!
Помилуй нас, Господи, помилуй нас, яко помногу исполнихомся уничижения:
4 ੪ ਸਾਡੀ ਜਾਨ ਸੁਖੀ ਲੋਕਾਂ ਦੇ ਠੱਠਿਆਂ ਤੋਂ ਅਤੇ ਹੰਕਾਰੀਆਂ ਦੀ ਨਿਰਾਦਰੀ ਤੋਂ ਬਹੁਤ ਰੱਜ ਗਈ ਹੈ।
наипаче наполнися душа наша поношения гобзующих и уничижения гордых.