< ਜ਼ਬੂਰ 133 >

1 ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
大卫上行之诗。 看哪,弟兄和睦同居 是何等地善,何等地美!
2 ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
这好比那贵重的油浇在亚伦的头上, 流到胡须,又流到他的衣襟;
3 ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
又好比黑门的甘露降在锡安山; 因为在那里有耶和华所命定的福, 就是永远的生命。

< ਜ਼ਬੂਰ 133 >