< ਜ਼ਬੂਰ 134 >
1 ੧ ਯਾਤਰਾ ਦਾ ਗੀਤ। ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ,
Ein Wallfahrtslied. Wohlan, preiset den HERRN, alle ihr Diener des HERRN,
2 ੨ ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
Erhebt eure Hände zum Heiligtum hin und preiset den HERRN!
3 ੩ ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
Dich segne der HERR von Zion her, der Schöpfer von Himmel und Erde!