< 1 Crônicas 25 >
1 E David, juntamente com os capitães do exercito, separou para o ministerio os filhos de Asaph, e de Heman, e de Jeduthun, para prophetizarem com harpas, com alaudes, e com psalterios: e este foi o numero dos homens aptos para a obra do seu ministerio.
੧ਫਿਰ ਦਾਊਦ ਅਤੇ ਸੈਨਾਪਤੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,
2 Dos filhos de Asaph foram Zaccur, e José, e Nethanias, e Asarela, filhos de Asaph: a cargo de Asaph, que prophetizava debaixo da direcção do rei David.
੨ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ
3 Quanto a Jeduthun, foram os filhos de Jeduthun: Gedalias, e Zeri, e Jesaias, e Hasabias, e Mattithias, seis, a cargo de seu pae Jeduthun, para tanger harpas, o qual prophetizava, louvando e dando graças ao Senhor.
੩ਯਦੂਥੂਨ ਦੇ ਪੁੱਤਰ ਗਦਲਯਾਹ ਤੇ ਸਰੀ ਤੇ ਯਸਾਯਾਹ, ਹਸ਼ਬਯਾਹ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ
4 Quanto a Heman: os filhos de Heman: Bukkias, Matthanias, Uziel, Sebuel, e Jerimoth, Hananias, Hanani, Eliatha, Giddalti, e Romamthi-ezer, Josbekasa, Mallothi, Hothir, e Mahazioth.
੪ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮੱਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ
5 Todos estes foram filhos de Heman, o vidente do rei nas palavras de Deus, para exaltar a corneta: porque Deus dera a Heman quatorze filhos e tres filhas.
੫ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ
6 Todos estes estavam ao lado de seu pae para o canto da casa do Senhor, com psalterios, alaudes e harpas, para o ministerio da casa de Deus; e, ao lado do rei, Asaph, Jeduthun, e Heman.
੬ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ
7 E era o numero d'elles, juntamente com seus irmãos instruidos no canto do Senhor, todos os mestres, duzentos e oitenta e oito.
੭ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ।
8 E deitaram as sortes ácerca da guarda egualmente, assim o pequeno como o grande, o mestre juntamente com o discipulo.
੮ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਲਈ ਪਰਚੀਆਂ ਪਾਈਆਂ
9 Saiu pois a primeira sorte a Asaph, a saber: a José; a segunda a Gedalias; e eram elle, e seus irmãos, e seus filhos, ao todo, doze.
੯ਪਹਿਲੀ ਪਰਚੀ ਆਸਾਫ਼ ਲਈ ਯੂਸੁਫ਼ ਦੀ ਨਿੱਕਲੀ, ਦੂਜੀ ਗਦਲਯਾਹ ਦੀ। ਉਹ ਤੇ ਉਹ ਦੇ ਭਰਾ ਤੇ ਪੁੱਤਰ ਬਾਰਾਂ ਜਣੇ ਸਨ
10 A terceira a Zaccur, seus filhos e seus irmãos; doze.
੧੦ਤੀਜੀ ਜ਼ੱਕੂਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
11 A quarta a Isri, seus filhos, e seus irmãos; doze.
੧੧ਚੌਥੀ ਯਸਰੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
12 A quinta a Nethanias, seus filhos, e seus irmãos; doze.
੧੨ਪੰਜਵੀਂ ਨਥਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
13 A sexta a Bukkias, seus filhos, e seus irmãos; doze.
੧੩ਛੇਵੀਂ ਬੁੱਕੀਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
14 A setima a Jesarela, seus filhos, e seus irmãos; doze.
੧੪ਸੱਤਵੀਂ ਯਸ਼ਰੇਲਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
15 A oitava a Jesaias, seus filhos, e seus irmãos; doze.
੧੫ਅੱਠਵੀਂ ਯਸ਼ਆਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
16 A nona a Matthanias, seus filhos, e seus irmãos; doze.
੧੬ਨੌਵੀਂ ਮੱਤਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
17 A decima a Simei, seus filhos, e seus irmãos; doze.
੧੭ਦਸਵੀਂ ਸ਼ਿਮਈ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
18 A undecima a Azareel, seus filhos, e seus irmãos; doze.
੧੮ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
19 A duodecima a Hasabias, seus filhos e seus irmãos; doze.
੧੯ਬਾਰਵੀਂ ਹਸ਼ਬਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
20 A decima terceira a Subael, seus filhos, e seus irmãos; doze.
੨੦ਤੇਰ੍ਹਵੀਂ ਸ਼ੂਬਾਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
21 A decima quarta a Mattithias, seus filhos, e seus irmãos; doze.
੨੧ਚੌਦਵੀਂ ਮੱਤਿਥਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
22 A decima quinta a Jeremoth, seus filhos, e seus irmãos; doze.
੨੨ਪੰਦਰਵੀਂ ਯਿਰੇਮੋਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
23 A decima sexta a Hananias, seus filhos, e seus irmãos; doze.
੨੩ਸੋਲ਼ਵੀਂ ਹਨਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
24 A decima setima a Josbekasa, seus filhos, e seus irmãos; doze.
੨੪ਸਤਾਰਵੀਂ ਯਾਸ਼ਬਕਾਸ਼ਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
25 A decima oitava a Hanani, seus filhos, e seus irmãos; doze.
੨੫ਅਠਾਰਵੀਂ ਹਨਾਨੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
26 A decima nona a Mallothi, seus filhos, e seus irmãos; doze.
੨੬ਉੱਨੀਵੀਂ ਮੱਲੋਥੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
27 A vigesima a Eliatha, seus filhos, e seus irmãos; doze.
੨੭ਵੀਹਵੀਂ ਅਲੀਯਾਥਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
28 A vigesima primeira a Hothir, seus filhos, e seus irmãos; doze.
੨੮ਇੱਕੀਵੀਂ ਹੋਥੀਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
29 A vigesima segunda a Giddalthi, seus filhos, e seus irmãos; doze.
੨੯ਬਾਈਵੀਂ ਗੱਦਲਤੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
30 A vigesima terceira a Mahazioth, seus filhos, e seus irmãos; doze.
੩੦ਤੇਈਵੀਂ ਮਹਜ਼ੀਓਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ
31 A vigesima quarta a Romamthi-ezer, seus filhos, e seus irmãos; doze.
੩੧ਚੌਵੀਵੀਂ ਰੋਮਮਤੀ-ਅਜ਼ਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ।