< 1 Crônicas 3 >

1 E Estes foram os filhos de David, que lhe nasceram em Hebron: o primogenito, Amnon, de Ahinoam, a jizreelita; o segundo, Daniel, de Abigail, a carmelita;
ਇਹ ਦਾਊਦ ਦੇ ਪੁੱਤਰ ਸਨ ਜਿਹੜੇ ਹਬਰੋਨ ਵਿੱਚ ਉਸ ਤੋਂ ਜੰਮੇ। ਪਹਿਲੌਠਾ ਅਮਨੋਨ ਯਿਜ਼ਰੇਲਣ ਅਹੀਨੋਅਮ ਤੋਂ, ਦੂਜਾ ਦਾਨੀਏਲ ਕਰਮਲੀ ਅਬੀਗੈਲ ਤੋਂ,
2 O terceiro, Absalão, filho de Maaca, filha de Talmai, rei de Gesur; o quarto, Adonias, filho de Haggith;
ਤੀਜਾ ਅਬਸ਼ਾਲੋਮ ਮਅਕਾਹ ਦਾ ਪੁੱਤਰ ਜਿਹੜੀ ਗਸ਼ੂਰ ਦੇ ਰਾਜੇ ਤਲਮਈ ਦੀ ਧੀ ਸੀ, ਚੌਥਾ ਅਦੋਨੀਯਾਹ ਹੱਗੀਥ ਦਾ ਪੁੱਤਰ,
3 O quinto, Sephatias, d'Abital; o sexto, Ithream, de Egla, sua mulher.
ਪੰਜਵਾਂ ਸ਼ਫ਼ਟਯਾਹ ਅਬੀਟਾਲ ਤੋਂ ਅਤੇ ਛੇਵਾਂ ਯਿਥਰਆਮ ਉਹ ਦੀ ਪਤਨੀ ਅਗਲਾਹ ਤੋਂ।
4 Seis lhe nasceram em Hebron, porque ali reinou sete annos e seis mezes: e trinta e tres annos reinou em Jerusalem.
ਇਹ ਛੇ ਹਬਰੋਨ ਵਿੱਚ ਉਹ ਤੋਂ ਜੰਮੇ ਜਿੱਥੇ ਉਹ ਸਾਢੇ ਸੱਤ ਸਾਲ ਰਾਜ ਕਰਦਾ ਰਿਹਾ। ਫੇਰ ਉਹ ਨੇ ਯਰੂਸ਼ਲਮ ਵਿੱਚ ਤੇਤੀ ਸਾਲ ਰਾਜ ਕੀਤਾ।
5 E estes lhe nasceram em Jerusalem: Simea, e Sobab, e Nathan, e Salomão: estes quatro lhe nasceram de Bath-sua, filha de Ammiel.
ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ,
6 Nasceram-lhe mais Ibehar, e Elisama, e Eliphelet,
ਯਿਬਹਾਰ, ਅਲੀਸ਼ਾਮਾ, ਅਲੀਫ਼ਾਲਟ,
7 E Nogath, e Nepheg, e Japhia,
ਨੋਗਹ, ਨਫ਼ਗ, ਯਾਫ਼ੀਆ,
8 E Elisama, e Eliad, e Eliphelet, nove.
ਅਲੀਸ਼ਾਮਾ, ਅਲਯਾਦਾ, ਅਲੀਫ਼ਾਲਟ ਅਤੇ ਨੌਂ।
9 Todos estes foram filhos de David, afóra os filhos das concubinas, e Tamar, irmã d'elles.
ਦਾਸੀ ਦੇ ਪੁੱਤਰਾਂ ਤੋਂ ਬਿਨ੍ਹਾਂ ਇਹ ਸਭ ਦਾਊਦ ਦੇ ਪੁੱਤਰ ਸਨ ਅਤੇ ਉਨ੍ਹਾਂ ਦੀ ਭੈਣ ਤਾਮਾਰ ਸੀ।
10 E filho de Salomão foi Roboão; e seu filho Abias; e seu filho Asa; e seu filho Josaphat;
੧੦ਸੁਲੇਮਾਨ ਦਾ ਪੁੱਤਰ ਰਹਬੁਆਮ ਸੀ, ਉਹ ਦਾ ਪੁੱਤਰ ਅਬਿਯਾਹ, ਉਹ ਦਾ ਪੁੱਤਰ ਆਸਾ, ਉਹ ਦਾ ਪੁੱਤਰ ਯਹੋਸ਼ਾਫ਼ਾਤ,
11 E seu filho Jorão; e seu filho Achazias; e seu filho Joás;
੧੧ਉਹ ਦਾ ਪੁੱਤਰ ਯੋਰਾਮ, ਉਹ ਦਾ ਪੁੱਤਰ ਅਹਜ਼ਯਾਹ, ਉਹ ਦਾ ਪੁੱਤਰ ਯੋਆਸ਼,
12 E seu filho Amasias; e seu filho Jotham;
੧੨ਉਹ ਦਾ ਪੁੱਤਰ ਅਮਸਯਾਹ, ਉਹ ਦਾ ਪੁੱਤਰ ਅਜ਼ਰਯਾਹ, ਉਹ ਦਾ ਪੁੱਤਰ ਯੋਥਾਮ,
13 E seu filho Achaz; e seu filho Ezequias; e seu filho Manassés;
੧੩ਉਹ ਦਾ ਪੁੱਤਰ ਆਹਾਜ਼, ਉਹ ਦਾ ਪੁੱਤਰ ਹਿਜ਼ਕੀਯਾਹ, ਉਹ ਦਾ ਪੁੱਤਰ ਮਨੱਸ਼ਹ,
14 E seu filho Amon; e seu filho Josias.
੧੪ਉਹ ਦਾ ਪੁੱਤਰ ਆਮੋਨ, ਉਹ ਦਾ ਪੁੱਤਰ ਯੋਸ਼ੀਯਾਹ।
15 E os filhos de Josias foram: o primogenito, Johanan; o segundo, Joaquim; o terceiro, Zedekias; o quarto, Sallum.
੧੫ਅਤੇ ਯੋਸ਼ੀਯਾਹ ਦੇ ਪੁੱਤਰ, ਪਹਿਲੌਠਾ ਯੋਹਾਨਾਨ, ਦੂਜਾ ਯਹੋਯਾਕੀਮ, ਤੀਜਾ ਸਿਦਕੀਯਾਹ ਅਤੇ ਚੌਥਾ ਸ਼ੱਲੂਮ।
16 E os filhos de Joaquim: Jechonias, seu filho, e Zedekias, seu filho.
੧੬ਯਹੋਯਾਕੀਮ ਦੇ ਪੁੱਤਰ ਉਹ ਦਾ ਪੁੱਤਰ ਯਕਾਨਯਾਹ, ਉਹ ਦਾ ਪੁੱਤਰ ਸਿਦਕੀਯਾਹ।
17 E os filhos de Jechonias: Assir, e seu filho Sealthiel.
੧੭ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ,
18 Os filhos d'este foram: Malchiram, e Pedaia, e Senazzar, Jekamias, Hosama, e Nedabias.
੧੮ਮਲਕੀਰਾਮ, ਪਦਾਯਾਹ, ਸ਼ਨੱਸਰ, ਯਕਮਯਾਹ, ਹੋਸ਼ਾਮਾ ਅਤੇ ਨਦਬਯਾਹ।
19 E os filhos de Pedaia: Zorobabel e Simei; e os filhos de Zorobabel: Messullam, e Hananias, e Selomith, sua irmã,
੧੯ਪਦਾਯਾਹ ਦੇ ਪੁੱਤਰ ਜ਼ਰੂੱਬਾਬਲ ਅਤੇ ਸ਼ਿਮਈ ਸਨ ਅਤੇ ਜ਼ਰੂੱਬਾਬਲ ਦੇ ਪੁੱਤਰ ਮਸ਼ੁੱਲਾਮ, ਹਨਨਯਾਹ ਅਤੇ ਉਨ੍ਹਾਂ ਦੀ ਭੈਣ ਸ਼ਲੋਮੀਥ ਸੀ,
20 E Hasuba, e Obel, e Berechias, e Hasadias, e Jusab-hesed, cinco.
੨੦ਹਸ਼ੁਬਾਹ, ਓਹਲ, ਬਰਕਯਾਹ, ਹਸਦਯਾਹ ਅਤੇ ਯੂਸ਼ਬ-ਹਸਦ ਪੰਜ ਸਨ।
21 E os filhos de Hananias: Pelatias e Jesaias: os filhos de Rephaias, os filhos d'Arnan, os filhos de Obadias, e os filhos de Secanias.
੨੧ਹਨਨਯਾਹ ਦੇ ਪੁੱਤਰ ਪਲਟਯਾਹ ਅਤੇ ਯਿਸ਼ਅਯਾਹ, ਰਫ਼ਾਯਾਹ ਦੇ ਪੁੱਤਰ, ਅਰਨਾਨ ਦੇ ਪੁੱਤਰ ਓਬਦਯਾਹ ਦੇ ਪੁੱਤਰ, ਸ਼ਕਨਯਾਹ ਦੇ ਪੁੱਤਰ
22 E os filhos de Secanias foram Semaias: e os filhos de Semaias: Hattus, e Igeal, e Bariah, e Nearias, e Saphat, seis.
੨੨ਸ਼ਕਨਯਾਹ ਦੇ ਪੁੱਤਰ ਸ਼ਮਅਯਾਹ ਅਤੇ ਸ਼ਮਅਯਾਹ ਦੇ ਪੁੱਤਰ, ਹੱਟੂਸ਼, ਯਿਗਾਲ, ਬਾਰੀਆਹ, ਨਅਰਯਾਹ ਅਤੇ ਸ਼ਾਫਾਟ ਛੇ ਸਨ।
23 E os filhos de Nearias: Elioenai, e Ezequias, e Azrikam, tres.
੨੩ਨਅਰਯਾਹ ਦੇ ਪੁੱਤਰ, ਅਲਯੋਏਨਈ, ਹਿਜ਼ਕੀਯਾਹ ਅਤੇ ਅਜ਼ਰੀਕਾਮ।
24 E os filhos de Elioenai: Hodavias, e Eliasib, e Pelaias, e Akkub, e Johanan, e Delaias, e Anani, sete.
੨੪ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ।

< 1 Crônicas 3 >