< Apocalipse 15 >
1 Aconteceu no céu outra coisa bem incomum. Vi sete anjos, cuja responsabilidade era de punir os (OU: impor sofrimento nos) [rebeldes]com sete pragas/de sete formas diferentes. Deus está tão zangado [com os rebeldes que ]é esta a última [vez que vai castigá-los com propósito de lhes oferecer oportunidade de se arrependerem do seu comportamento pecaminoso].
੧ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
2 Vi algo que parecia um mar [feito de ]vidro misturado com fogo. Vi as pessoas que venceram à besta, [recusando adorá-la, ]a ela e à imagem dela, e [não deixando que o agente/representante dela as marcasse com ]o número que corresponde ao nome da besta [PRS]. Elas estavam na praia do mar [que parecia ]de vidro. Tinham nas mãos harpas [para louvarem a ]Deus.
੨ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।
3 Elas entoavam uma canção [parecida àquela ]que o servo de Deus, Moisés, [cantou há muito tempo. ]Elas cantavam [assim para louvar a Jesus, aquele que parece ]um cordeiro: “Senhor Deus todo-poderoso, tudo que tu fazes é poderoso e maravilhoso! Tu sempre ages de forma justa e verdadeira. Tu és rei para sempre!
੩ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!
4 Ó Senhor, todos vão/quem não [RHQ] temer-te/te temeria e honrar-te/te honraria, pois só tu és santo! [O povo de ][MTY] todas as nações virá adorar diante de ti, pois [tu ]mostras [a todos ]que tens julgado retamente a [todo o mundo]”.
੪ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
5 Depois, vi o templo no céu, [que corresponde à ]tenda [que os israelitas montaram no deserto. Era a tenda que comtinha ]os [Dez Mandamentos]. Estava aberta a porta dele.
੫ਇਸ ਤੋਂ ਬਾਅਦ ਮੈਂ ਦੇਖਿਆ ਅਤੇ ਗਵਾਹੀ ਦੇ ਤੰਬੂ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ, ਖੋਲ੍ਹੀ ਗਈ।
6 Saíram do templo os sete anjos [que mandaram ]as sete pragas [para castigar os seres humanos]. Eles vestiam [roupas ]de linho limpo e branco, com cintos de ouro em torno do peito.
੬ਅਤੇ ਉਹ ਸੱਤ ਦੂਤ ਜਿਨ੍ਹਾਂ ਕੋਲ ਸੱਤ ਮਹਾਂਮਾਰੀਆਂ ਸਨ ਸਾਫ਼ ਅਤੇ ਚਮਕਦੀ ਕਤਾਨ ਪਹਿਨੇ ਅਤੇ ਸੋਨੇ ਦੀ ਪੇਟੀ ਛਾਤੀ ਦੁਆਲੇ ਬੰਨ੍ਹੇਂ ਹੈਕਲ ਵਿੱਚੋਂ ਨਿੱਕਲੇ।
7 Um dos quatro [seres ]viventes deu [a cada um ]dos sete anjos um vaso de ouro cheio de [vinho. O vinho simbolizava ]o fato de Deus, que vive para sempre, punir severamente [os rebeldes]. (aiōn )
੭ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ। (aiōn )
8 O templo estava cheio de fumaça, [que mostrava que estava presente ]o glorioso e todo-poderoso Deus. Ninguém pôde entrar no templo até se completarem as sete pragas, que os sete anjos [mandariam].
੮ਅਤੇ ਪਰਮੇਸ਼ੁਰ ਦੇ ਤੇਜ ਤੋਂ ਅਤੇ ਉਹ ਦੀ ਸਮਰੱਥਾ ਤੋਂ ਹੈਕਲ ਧੂੰਏਂ ਨਾਲ ਭਰ ਗਈ ਅਤੇ ਜਿਨ੍ਹਾਂ ਸਮਾਂ ਉਹਨਾਂ ਸੱਤਾਂ ਦੂਤਾਂ ਦੀਆਂ ਸੱਤ ਮਹਾਂਮਾਰੀਆਂ ਪੂਰੀਆਂ ਨਾ ਹੋਈਆਂ ਓਨਾ ਸਮਾਂ ਹੈਕਲ ਵਿੱਚ ਕੋਈ ਜਾ ਨਾ ਸਕਿਆ।