< 1 Dnevnika 8 >
1 A Venijamin rodi Velu prvenca svojega, Asvila drugoga, i Aru treæega,
੧ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ
2 Noja èetvrtoga, i Rafu petoga.
੨ਚੌਥਾ ਨੋਹਾਹ, ਪੰਜਵਾਂ ਰਾਫਾ
3 A sinovi Velini bijahu: Adar i Gira i Avijud,
੩ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ
4 I Avisuja i Naman i Ahoja,
੪ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ
5 I Gira i Sefuvan i Uram.
੫ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ
6 A ovi bijahu sinovi Ehudovi, bijahu poglavari domova otaèkih onima koji življahu u Gavaji, te ih preseliše u Manahat:
੬ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ
7 Naman i Ahija i Gira, on ih preseli; i rodi Uzu i Ahijuda.
੭ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।
8 A Sarajim, pošto ih posla, rodi sinove u zemlji Moavskoj s Usimom i Varom ženama svojim.
੮ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
9 Rodi s Odesom ženom svojom Jovava i Siviju i Misu i Malhama,
੯ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ
10 I Jeusa i Sahiju i Mirmu; ti bijahu sinovi njegovi, poglavari domova otaèkih.
੧੦ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ
11 A s Usimom rodi Avitova i Elfala.
੧੧ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ
12 I sinovi Elfalovi bjehu: Ever i Misam i Samed; on sazida Onon i Lod i sela njegova;
੧੨ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ
13 I Verija i Sema, koji bijahu poglavari domova otaèkih onima koji življahu u Ejalonu; oni istjeraše stanovnike Gatske;
੧੩ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ
14 A Ahijo, Sasak i Jeremot,
੧੪ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ
15 I Zevadija i Arad i Ader,
੧੫ਤੇ ਜ਼ਬਦਯਾਹ ਤੇ ਅਰਾਦ ਤੇ ਆਦਰ
16 I Mihailo i Jespa i Joha bjehu sinovi Verijini;
੧੬ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ
17 A Zavadija i Mesulam i Ezekije i Ever,
੧੭ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ
18 I Ismeraj i Jezlija i Jovav bjehu sinovi Elfalovi;
੧੮ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ
19 A Jakim i Zihrije i Zavdije,
੧੯ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ
20 I Elinaj i Ziltaj i Elilo,
੨੦ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ
21 I Adaja i Veraja i Simrat bjehu sinovi Semini;
੨੧ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ
22 A Jesvan i Ever i Elilo,
੨੨ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ
23 I Avdon i Zihrije i Anan,
੨੩ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ
24 I Ananija i Elam i Antonija,
੨੪ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ
25 I Jefedija i Fanuilo bjehu sinovi Sasakovi;
੨੫ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ
26 A Samseraj i Searija i Gotolija,
੨੬ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ
27 I Jaresija i Ilija i Zihrije bjehu sinovi Jeroamovi.
੨੭ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ
28 To bjehu poglavari domova otaèkih po porodicama svojim, i nastavahu u Jerusalimu.
੨੮ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।
29 A u Gavaonu nastavaše otac Gavaonu; a ženi mu bješe ime Maha.
੨੯ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ
30 A sin prvenac njegov bješe Avdon, pa Sur i Kis i Val i Nadav,
੩੦ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ
31 I Gedor i Ahijo i Zaher,
੩੧ਅਤੇ ਗਦੋਰ ਤੇ ਅਹਯੋ ਤੇ ਜ਼ਾਕਰ
32 I Miklot, koji rodi Simeju. I oni življahu prema braæi svojoj u Jerusalimu s braæom svojom.
੩੨ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।
33 A Nir rodi Kisa; a Kis rodi Saula; a Saul rodi Jonatana i Malhisuja i Avinadava i Esvala.
੩੩ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ
34 A sin Jonatanov bješe Merival; a Merival rodi Mihu;
੩੪ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ
35 A Mišini sinovi bjehu: Fiton i Meleh i Tareja i Ahaz.
੩੫ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼
36 A Ahaz rodi Joadu; a Joada rodi Alemeta i Azmaveta i Zimrija. A Zimrije rodi Mosu;
੩੬ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ
37 A Mosa rodi Vineju; a njegov sin bješe Rafa, a njegov sin Eleasa, a njegov sin Asilo.
੩੭ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ
38 A Asilo imaše šest sinova, kojima su imena: Azrikam, Voheruj i Ismailo i Searija, i Ovadija i Anan. Ti svi bjehu sinovi Asilovi.
੩੮ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ
39 A sinovi Iseka brata njegova: Ulam prvenac mu, Jeus drugi, i Elifelet treæi.
੩੯ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ
40 I bijahu sinovi Ulamovi junaci, koji natezahu luk, i imahu mnogo sinova i unuka, sto i pedeset. Svi ti bjehu od sinova Venijaminovijeh.
੪੦ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ।