< यसा 52 >
1 जाग जाग ऐ सिय्यून, अपनी शौकत से मुलब्बस हो; ऐ येरूशलेम पाक शहर, अपना ख़ुशनुमा लिबास पहन ले; क्यूँकि आगे को कोई नामख़्तून या नापाक तुझ में कभी दाख़िल न होगा।
੧ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭਰਿਸ਼ਟ ਤੇਰੇ ਵਿੱਚ ਨਾ ਆਵੇਗਾ।
2 अपने ऊपर से गर्द झाड़ दे, उठकर बैठ; ऐ येरूशलेम, ऐ ग़ुलाम दुख़्तर — ए — सिय्यून, अपनी गर्दन के बंधनों को खोल डाल।
੨ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!
3 क्यूँकि ख़ुदावन्द यूँ फ़रमाता है, तुम मुफ़्त बेचे गए, और तुम बेज़र ही आज़ाद किए जाओगे।
੩ਕਿਉਂ ਜੋ ਯਹੋਵਾਹ ਇਹ ਆਖਦਾ ਹੈ, ਤੁਸੀਂ ਮੁਖ਼ਤ ਵੇਚੇ ਗਏ ਇਸ ਲਈ ਹੁਣ ਬਿਨ੍ਹਾਂ ਚਾਂਦੀ ਦੇ ਕੇ ਛੁਡਾਏ ਜਾਓਗੇ।
4 ख़ुदावन्द ख़ुदा यूँ फ़रमाता है, कि “मेरे लोग इब्तिदा में मिस्र को गए कि वहाँ मुसाफ़िर होकर रहें, असूरियों ने भी बे वजह उन पर ज़ुल्म किया।”
੪ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਤਾਂ ਜੋ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਸ ਨੂੰ ਬਿਨ੍ਹਾਂ ਕਾਰਨ ਦਬਾਇਆ।
5 ख़ुदावन्द यूँ फ़रमाता है, कि “अब मेरा यहाँ क्या काम, हालाँकि मेरे लोग मुफ़्त ग़ुलामी में गए हैं? वह जो उन पर मुसल्लत हैं लल्कारतें हैं ख़ुदावन्द फ़रमाता हैं और हर रोज़ मुतवातिर मेरे नाम की तकफ़ीर की जाती है।
੫ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖ਼ਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ।
6 यक़ीनन मेरे लोग मेरा नाम जानेंगे, और उस रोज़ समझेंगे कि कहनेवाला मैं ही हूँ, देखो, मैं हाज़िर हूँ।”
੬ਇਸ ਲਈ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਉਸ ਦਿਨ ਉਹ ਜਾਣੇਗੀ ਕਿ ਮੈਂ ਉਹ ਹੀ ਹਾਂ ਜੋ ਪਹਿਲਾਂ ਤੋਂ ਹੀ ਬੋਲਿਆ, ਵੇਖ, ਮੈਂ ਹੀ ਹਾਂ।
7 उसके पाँव पहाड़ों पर क्या ही ख़ुशनुमा हैं जो ख़ुशख़बरी लाता है और सलामती का 'ऐलान करता है और खैरियत की ख़बर और नजात का इश्तिहार देता है जो सिय्यून से कहता है तेरा ख़ुदा सल्तनत करता है।
੭ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
8 अपने निगहबानों की आवाज़ सुन, वह अपनी आवाज़ बलन्द करते हैं, वह आवाज़ मिलाकर गाते हैं; क्यूँकि जब ख़ुदावन्द सिय्यून को वापस आएगा तो वह उसे रू — ब — रू देखेंगे।
੮ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।
9 ऐ येरूशलेम के वीरानो, ख़ुशी से ललकारो, मिलकर नग़मा सराई करो, क्यूँकि ख़ुदावन्द ने अपनी क़ौम को दिलासा दिया उसने येरूशलेम का फ़िदिया दिया।
੯ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।
10 ख़ुदावन्द ने अपना पाक बाज़ू तमाम क़ौमों की आँखों के सामने नंगा किया है और ज़मीन सरासर हमारे ख़ुदा की नजात को देखेगी।
੧੦ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।
11 ऐ ख़ुदावन्द के ज़ुरूफ़ उठाने वालो, रवाना हो, रवाना हो; वहाँ से चले जाओ, नापाक चीज़ों को हाथ न लगाओ, उसके बीच से निकल जाओ और पाक हो।
੧੧ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।
12 क्यूँकि तुम न तो जल्द निकल जाओगे, और न भागनेवाले की तरह चलोगे; क्यूँकि ख़ुदावन्द तुम्हारा हरावल, और इस्राईल का खुदा तुम्हारा चन्डावल होगा।
੧੨ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ।
13 देखो, मेरा ख़ादिम इक़बालमन्द होगा, वह आला — ओ — बरतर और निहायत बलन्द होगा।
੧੩ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।
14 जिस तरह बहुतेरे तुझ को देखकर दंग हो गए उसका चहरा हर एक बशर से ज़ाइद, और उसका जिस्म बनी आदम से ज़्यादा बिगड़ गया था,
੧੪ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ!
15 उसी तरह वह बहुत सी क़ौमों को पाक करेगा और बादशाह उसके सामने ख़ामोश होंगे; क्यूँकि जो कुछ उनसे कहा न गया था, वह देखेंगे; और जो कुछ उन्होंने सुना न था, वह समझेंगे।
੧੫ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।