< Psalms 137 >

1 Ní ẹ̀bá odò Babeli, níbẹ̀ ni àwa gbé jókòó àwa sì sọkún nígbà tí àwa rántí Sioni.
ਉੱਥੇ ਬਾਬਲ ਦੀਆਂ ਨਦੀਆਂ ਕੋਲ, ਅਸੀਂ ਜਾ ਬੈਠੇ, ਨਾਲੇ ਰੋਣ ਲੱਗ ਪਏ, ਜਦ ਅਸੀਂ ਸੀਯੋਨ ਨੂੰ ਚੇਤੇ ਕੀਤਾ।
2 Àwa fi dùùrù wa kọ́ sí orí igi wílò, tí ó wà láàrín rẹ̀.
ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,
3 Nítorí pé níbẹ̀ ni àwọn tí ó kó wa ní ìgbèkùn béèrè orin lọ́wọ́ wa, àti àwọn tí ó ni wá lára béèrè ìdárayá; wọn wí pé, “Ẹ kọ orin Sioni kan fún wa!”
ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
4 Àwa ó ti ṣe kọ orin Olúwa ní ilẹ̀ àjèjì
ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?
5 Jerusalẹmu, bí èmi bá gbàgbé rẹ jẹ́ kí ọwọ́ ọ̀tún mi kí ó gbàgbé ìlò rẹ̀.
ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,
6 Bí èmi kò bá rántí rẹ, jẹ́ kí ahọ́n mi kí ó lẹ̀ mọ́ èrìgì mi; bí èmi kò bá fi Jerusalẹmu ṣáájú olórí ayọ̀ mi gbogbo.
ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
7 Olúwa rántí ọjọ́ Jerusalẹmu, lára àwọn ọmọ Edomu, àwọn ẹni tí ń wí pé, “Wó o palẹ̀, wó o palẹ̀ dé ìpìlẹ̀ rẹ̀!”
ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!
8 Ìwọ, ọmọbìnrin Babeli, ẹni tí a ó parun; ìbùkún ni fún ẹni tí ó san án fún ọ bí ìwọ ti rò sí wa.
ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!
9 Ìbùkún ni fún ẹni tí ó mú ọmọ wẹ́wẹ́ rẹ tí ó sì fi wọ́n ṣán òkúta.
ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।

< Psalms 137 >