Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Isaiah Chapter 12 https://www.AionianBible.org/Bibles/Panjabi---Punjabi-Bible/Isaiah/12 1 ੧) ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ। 2 ੨) ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ। 3 ੩) ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ। 4 ੪) ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ। 5 ੫) ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ। 6 ੬) ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ। Additional comments?
Refresh Captcha
The world's first Holy Bible un-translation!