Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Psalms Chapter 11 https://www.AionianBible.org/Bibles/Panjabi---Punjabi-Bible/Psalms/11 1 ੧) ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ? 2 ੨) ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ। 3 ੩) ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ? 4 ੪) ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ। 5 ੫) ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ। 6 ੬) ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ, 7 ੭) ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ। Additional comments?
Refresh Captcha
The world's first Holy Bible un-translation!