Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Psalms Chapter 126 https://www.AionianBible.org/Bibles/Panjabi---Punjabi-Bible/Psalms/126 1 ੧) ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! 2 ੨) ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3 ੩) ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4 ੪) ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! 5 ੫) ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6 ੬) ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ! Additional comments?
Refresh Captcha
The world's first Holy Bible un-translation!