Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Psalms Chapter 129 https://www.AionianBible.org/Bibles/Panjabi---Punjabi-Bible/Psalms/129 1 ੧) ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ, 2 ੨) ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ! 3 ੩) ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ! 4 ੪) ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ । 5 ੫) ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ! 6 ੬) ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, 7 ੭) ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ, 8 ੮) ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।” Additional comments?
Refresh Captcha
The world's first Holy Bible un-translation!