Preface
Read
+
Publisher
Nainoia, Inc.
PO Box 462, Bellefonte, PA 16823
(814) 470-8028
Nainoia Inc, Publisher
LinkedIn/NAINOIA-INC
Third Party Publisher Resources
Request Custom Formatted Verses
Please contact us below
Submit your proposed corrections
I understand that the Aionian Bible republishes public domain and Creative Commons Bible texts and that volunteers may be needed to present the original text accurately. I also understand that apocryphal text is removed and most variant verse numbering is mapped to the English standard. I have entered my corrections under the verse(s) below. Proposed corrections to the Punjabi Bible, Psalms Chapter 67 https://www.AionianBible.org/Bibles/Panjabi---Punjabi-Bible/Psalms/67 1 ੧) ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2 ੨) ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 3 ੩) ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 4 ੪) ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 5 ੫) ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 6 ੬) ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। 7 ੭) ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!। Additional comments?
Refresh Captcha
The world's first Holy Bible un-translation!